ਆਮ ਆਦਮੀ ਪਾਰਟੀ ਨੂੰ ਹਿਮਾਚਲ ’ਚ ਝਟਕਾ: ਸੂਬਾ ਪ੍ਰਧਾਨ ਸਣੇ ਤਿੰਨ ਵੱਡੇ ਨੇਤਾ ਭਾਜਪਾ ’ਚ ਸ਼ਾਮਲ

ਸ਼ਿਮਲਾ (ਸਮਾਜ ਵੀਕਲੀ):  ਆਮ ਆਦਮੀ ਪਾਰਟੀ ਨੂੰ ਅੱਜ ਹਿਮਾਚਲ ਪ੍ਰਦੇਸ਼ ‘ਚ ਵੱਡਾ ਝਟਕਾ ਲੱਗਾ ਹੈ। ਸੂਬਾ ਪ੍ਰਧਾਨ ਅਨੂਪ ਕੇਸਰੀ, ਸੰਗਠਨ ਸਕੱਤਰ ਸਤੀਸ਼ ਠਾਕੁਰ ਅਤੇ ਊਨਾ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਸਮੇਤ ਤਿੰਨ ਵੱਡੇ ਨੇਤਾ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰੀ ਅਨੁਰਾਗ ਠਾਕੁਰ ਨੇ ਦਿੱਲੀ ਵਿੱਚ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਦੇ ਨਿਵਾਸ ’ਤੇ ਇਨ੍ਹਾਂ ਆਪ ਆਗੂਆਂ ਨਾਲ ਮੀਟਿੰਗ ਕੀਤੀ, ਜਿੱਥੇ ਇਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਤੇਲ ਕੀਮਤਾਂ ਨੇ ਮੋਦੀ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਸਾਹਮਣੇ ਲਿਆਂਦਾ: ਸੰਯੁਕਤ ਕਿਸਾਨ ਮੋਰਚਾ
Next articleਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ; ਇਕ ਜ਼ਖ਼ਮੀ