(ਸਮਾਜ ਵੀਕਲੀ): ਕੁੱਲ ਹਿੰਦ ਕਾਂਗਰਸ ਕਮੇਟੀ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਫ਼ੋਨ ਕਰਕੇ ਕਿਹਾ ਪ੍ਰਧਾਨ ਮੰਤਰੀ ਪੂਰੇ ਦੇਸ਼ ਦੇ ਹੁੰਦੇ ਹਨ ਜਿਨ੍ਹਾਂ ਦੀ ਸੁਰੱਖਿਆ ਦਾ ਧਿਆਨ ਰੱਖਿਆ ਜਾਣਾ ਚਾਹੀਦਾ ਸੀ। ਉਨ੍ਹਾ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly