ਮਹਾਭਾਰਤ ’ਚ ਭੀਮ ਦਾ ਕਿਰਦਾਰ ਨਿਭਾਉਣ ਵਾਲੇ ਅਦਾਕਾਰ ਪ੍ਰਵੀਨ ਕੁਮਾਰ ਦਾ ਦੇਹਾਂਤ

ਨਵੀਂ ਦਿੱਲੀ (ਸਮਾਜ ਵੀਕਲੀ):  ਮਸ਼ਹੂਰ ਟੈਲੀਵਿਜ਼ਨ ਸੀਰੀਅਲ ‘ਮਹਾਭਾਰਤ’ ਵਿੱਚ ਭੀਮ ਦਾ ਕਿਰਦਾਰ ਨਿਭਾਉਣ ਵਾਲੇ ਅਭਿਨੇਤਾ ਅਤੇ ਏਸ਼ੀਆਈ ਖੇਡਾਂ ਦੇ ਸੋਨ ਤਮਗਾ ਜੇਤੂ ਪ੍ਰਵੀਨ ਕੁਮਾਰ ਸੋਬਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਹ 74 ਸਾਲ ਦੇ ਸਨ। ਅਦਾਕਾਰ ਨੇ ਸੋਮਵਾਰ ਦੇਰ ਰਾਤ ਦਿੱਲੀ ਦੇ ਅਸ਼ੋਕ ਵਿਹਾਰ ਸਥਿਤ ਆਪਣੀ ਰਿਹਾਇਸ਼ ‘ਤੇ ਆਖਰੀ ਸਾਹ ਲਿਆ। ਉਨ੍ਹਾਂ ਦੇ ਪਰਿਵਾਰ ਵਿੱਚ ਪਤਨੀ, ਬੇਟੀ, ਦੋ ਛੋਟੇ ਭਰਾ ਅਤੇ ਭੈਣ ਹਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਅਖਿਲੇਸ਼ ਲਈ ਪ੍ਰਚਾਰ ਕਰਨ ਮਮਤਾ ਯੂਪੀ ਪੁੱਜੀ
Next articleਰਾਹੁਲ ਨੂੰ 170 ਕਰੋੜ ਦੀ ਜਾਇਦਾਦ ਵਾਲਾ ਚੰਨੀ ਗਰੀਬ ਨਜ਼ਰ ਆ ਰਿਹੈ: ਭਗਵੰਤ ਮਾਨ