ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਕਾਂਗਰਸ ’ਚ ਸ਼ਾਮਲ

ਚੰਡੀਗੜ੍ਹ (ਸਮਾਜ ਵੀਕਲੀ):  ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਅੱਜ ਕਾਂਗਰਸ ਵਿਚ ਸ਼ਾਮਲ ਹੋ ਗਈ। ਮਾਲਵਿਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ਵਿਚ ਕਾਂਗਰਸ ’ਚ ਸ਼ਾਮਲ ਹੋਈ। ਇਸ ਦੌਰਾਨ ਸਿੱਧੂ ਨੇ ਕਿਹਾ, ‘‘ਇਹ ਬਹੁਤ ਘੱਟ ਹੁੰਦਾ ਹੈ ਕਿ ਪਾਰਟੀ ਪ੍ਰਧਾਨ ਤੇ ਮੁੱਖ ਮੰਤਰੀ ਕਿਸੇ ਨੂੰ ਇਹ ਸਨਮਾਨ ਦੇਣ ਲਈ ਉਸ ਦੇ ਘਰ ਗਏ ਹੋਣ। ਮਾਲਵਿਕਾ ਇਸ ਸਤਿਕਾਰ ਦੇ ਕਾਬਿਲ ਵੀ ਹੈ।’’

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕੋਵਿਡ-19: ਭਾਰਤ ਵਿਚ 1,79,723 ਨਵੇਂ ਕੇਸ, 146 ਮਰੀਜ਼ਾਂ ਦੀ ਮੌਤ
Next articleਰੱਖਿਆ ਮੰਤਰੀ ਰਾਜਨਾਥ ਸਿੰਘ ਕੋਵਿਡ ਪਾਜ਼ੇਟਿਵ