ਮੁੰਬਈ (ਸਮਾਜ ਵੀਕਲੀ): ਬਾਲੀਵੁੱਡ ਅਦਾਕਾਰਾ ਕਾਜੋਲ ਕਰੋਨਾ ਪਾਜ਼ੇਟਿਵ ਹੋ ਗੲ ਹੈ। 47 ਸਾਲ ਦੀ ਅਦਾਕਾਰਾ ਨੇ ਸੋਸ਼ਲ ਮੀਡੀਆ ਐਪ ਇੰਸਟਾਗ੍ਰਾਮ ‘ਤੇ ਪੋਸਟ ਲਿਖ ਕੇ ਇਸ ਦੀ ਜਾਣਕਾਰੀ ਦਿੱਤੀ। ਕਾਜੋਲ ਨੇ ਆਪਣੀ ਬੇਟੀ ਨਿਆਸਾ ਦੀ ਤਸਵੀਰ ਇੰਸਟਾਗ੍ਰਾਮ ‘ਤੇ ਸ਼ੇਅਰ ਕਰਦੇ ਹੋਏ ਲਿਖਿਆ, ‘ਮੈਂ ਕਰੋਨਾ ਪਾਜ਼ੇਟਿਵ ਹੋ ਗਈ ਹਾਂ।’
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly