ਅਦਾਕਾਰਾ ਪ੍ਰਿਯੰਕਾ ਚੋਪੜਾ ਨੇ ਆਪਣੀ ਧੀ ਦਾ ਨਾਮ ਰੱਖਿਆ ‘ਮਾਲਤੀ ਮੈਰੀ ਚੋਪੜਾ ਜੋਨਸ’

ਮੁੰਬਈ (ਸਮਾਜ ਵੀਕਲੀ):  ਫਿਲਮ ਅਦਾਕਾਰਾ ਪ੍ਰਿਯੰਕਾ ਚੋਪੜਾ ਅਤੇ ਉਸ ਦੇ ਪਤੀ ਨਿਕ ਜੋਨਸ ਨੇ ਆਪਣੀ ਬੇਟੀ ਦਾ ਨਾਂ ਮਾਲਤੀ ਮੈਰੀ ਚੋਪੜਾ ਜੋਨਸ ਰੱਖਿਆ ਹੈ। ਪ੍ਰਿਯੰਕਾ ਅਤੇ ਨਿਕ ਨੇ ਇਸ ਸਾਲ ਜਨਵਰੀ ‘ਚ ਸਰੋਗੇਸੀ ਰਾਹੀਂ ਬੇਟੀ ਨੂੰ ਜਨਮ ਦਿੱਤਾ ਸੀ। ਦੋਵਾਂ ਨੇ ਖੁਦ ਇਸ ਦੀ ਜਾਣਕਾਰੀ ਸੋਸ਼ਲ ਮੀਡੀਆ ‘ਤੇ ਜਾਰੀ ਕੀਤੀ ਸੀ। ਅਮਰੀਕੀ ਮਨੋਰੰਜਨ ਵੈੱਬਸਾਈਟ ਮੁਤਾਬਕ ਇਸ ਜੋੜੇ ਦੀ ਬੇਟੀ ਦਾ ਨਾਂ ਮਾਲਤੀ ਮੈਰੀ ਚੋਪੜਾ ਜੋਨਸ ਹੈ, ਜਿਸ ਦਾ ਜਨਮ 15 ਜਨਵਰੀ ਨੂੰ ਰਾਤ 8 ਵਜੇ ਸਾਂ ਡਿਏਗੋ ਦੇ ਹਸਪਤਾਲ ‘ਚ ਹੋਇਆ ਸੀ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਇਮਰਾਨ ਨੇ ਸੱਤਾ ਤੋਂ ਬੇਦਖ਼ਲੀ ਲਈ ਜਨਰਲ ਬਾਜਵਾ ਨੂੰ ਜ਼ਿੰਮੇਦਾਰ ਕਰਾਰ ਦਿੱਤਾ
Next articleਅੰਬੇਡਕਰਾਇਟ ਲੀਗਲ ਫੋਰਮ ਵਲੋਂ ਬਾਬਾ ਸਾਹਿਬ ਜੀ ਦਾ ਜਨਮ ਦਿਵਸ ਜਿਲ੍ਹਾ ਭਲਾਈ ਦੱਫਤਰ ਤਹਿਸੀਲ ਕੰਪਲੈਕਸ ਵਿਖੇ ਹੋਵੇਗਾ