ਅਧਿਆਪਕ ਦਲ ਪੰਜਾਬ (ਜਵੰਧਾ) ਵਲੋਂ 24 ਦੀ ਰੈਲੀ ਦੇ ਸਮਰਥਨ ਦਾ ਐਲਾਨ

ਅਧਿਆਪਕ ਵੱਡੀ ਗਿਣਤੀ ਵਿੱਚ ਭਾਗ ਲੈਣਗੇ- ਝੰਡ , ਧੰਜੂ

ਕਪੂਰਥਲਾ (ਸਮਾਜ ਵੀਕਲੀ) (ਕੌੜਾ)-ਅਧਿਆਪਕ ਦਲ ਪੰਜਾਬ (ਜਵੰਧਾ) ਦੀ ਇਕਾਈ ਕਪੂਰਥਲਾ ਦੀ ਮੀਟਿੰਗ ਸੁਖਦਿਆਲ ਸਿੰਘ ਝੰਡ ਪ੍ਰਧਾਨ , ਮਨਜਿੰਦਰ ਸਿੰਘ ਧੰਜੂ ਜਨਰਲ ਸਕੱਤਰ ਦੀ , ਲੈਕਚਰਾਰ ਰਜੇਸ਼ ਜੋਲੀ, ਸ: ਭਜਨ ਸਿੰਘ ਮਾਨ ਤੇ ਸ਼੍ਰੀ ਰਮੇਸ਼ ਕੁਮਾਰ ਭੇਟਾ ਸੂਬਾਈ ਆਗੂਆਂ ਦੀ ਪ੍ਰਧਾਨਗੀ ਹੇਠ ਹੋਈ।ਆਗੂਆਂ ਨੇ ਦੱਸਿਆ ਕਿ ਸੀ.ਪੀ.ਐਫ ਕਰਮਚਾਰੀਆਂ ਵਲੋਂ ਨਵੀਂ ਪੈਨਸ਼ਨ ਸਕੀਮ ਨੂੰ ਰੱਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਨੂੰ ਲੈ ਕੇ 24 ਅਗਸਤ ਨੂੰ ਪਟਿਆਲਾ ਵਿਖੇ ਕੀਤੀ ਜਾਣ ਵਾਲੀ ਵਾਅਦਾ ਯਾਦ ਕਰਵਾੳ ਰੈਲੀ ਨੂੰ ਪੂਰਾ ਸਮਰਥਨ ਦੇਣ ਦਾ ਐਲਾਨ ਕੀਤਾ ਹੈ।ਕਿਉਂਕਿ ਪੁਰਾਣੀ ਪੈਨਸ਼ਨ ਸਾਡਾ ਹੱਕ ਹੈ।

ਉਹਨਾਂ ਕਿਹਾ ਜੇ ਐਮ.ਐਲ.ਏ ਮੰਤਰੀਆਂ ਨੂੰ ਇੱਕ ਵਾਰ ਮੈਂਬਰ ਬਨਣ ਤੇ ਪੈਨਸ਼ਨ ਮਿਲ ਸਕਦੀ ਹੈ ਤਾਂ ਪੰਜਾਬ ਸਰਕਾਰ ਦੇ ਮੁਲਾਜਮਾਂ ਨਾਲ ਪੈਨਸ਼ਨ ਦੇਣ ਚ ਕਿਉਂ ਮਤਰੇਆ ਸਲੂਕ ਕੀਤਾ ਜਾ ਰਿਹਾ ਹੈ ।ਆਗੂਆਂ ਨੇ ਕਿਹਾ ਕਿ 24 ਅਗਸਤ ਨੂੰ ਕੀਤੀ ਜਾਣ ਵਾਲੀ ਰੈਲੀ ਵਿੱਚ ਅਧਿਆਪਕ ਦਲ ਪੰਜਾਬ (ਜਵੰਧਾ) ਦੇ ਅਧਿਆਪਕ ਵੱਡੀ ਗਿਣਤੀ ਵਿੱਚ ਭਾਗ ਲੈਣਗੇ ।ਇਸ ਮੌਕੇ ਹਰਦੇਵ ਸਿੰਘ ਖਾਨੋਵਾਲ, ਸ਼੍ਰੀ ਰਮੇਸ਼ ਕੁਮਾਰ ਭੇਟਾ, ਗੁਰਮੀਤ ਸਿੰਘ ਖਾਲਸਾ, ਲ਼ੈਕਚਰਾਰ ਵਿਕਾਸ ਭੰਬੀ, ਵਨੀਸ਼ ਸ਼ਰਮਾ, ਰਜੀਵ ਸਹਿਗਲ, ਕਮਲਜੀਤ ਸਿੰਘ ਬੂਲਪੁਰੀ, ਅਮਨ ਸੂਦ, ਜੋਗਿੰਦਰ ਸਿੰਘ, ਮਨਜੀਤ ਸਿੰਘ ਤੋਗਾਂਵਾਲ, ਰਣਜੀਤ ਸਿੰਘ ਮੋਠਾਂਵਾਲ, ਸੁਰਜੀਤ ਸਿੰਘ ਲੱਖਣਪਾਲ, ਸਤੀਸ਼ ਟਿੱਬਾ, ਅਮਰੀਕ ਸਿੰਘ ਰੰਧਾਵਾ,ਵਿਜੈ ਕੁਮਾਰ ਭਵਾਨੀਪੁਰ, ਜਗਜੀਤ ਸਿੰਘ ਮਿਰਜਾਪੁਰ, ਟੋਨੀ ਕੌੜਾ, ਸਰਬਜੀਤ ਸਿੰਘ ਔਜਲਾ, ਆਸ਼ੀਸ਼ ਸ਼ਰਮਾ, ਭਾਗ ਸਿੰਘ, ਰਜੇਸ਼ ਸ਼ਰਮਾ, ਵਿਕਾਸ ਧਵਨ, ਰੇਸ਼ਮ ਸਿੰਘ ਰਾਮਪੁਰੀ, ਕੁਲਬੀਰ ਸਿੰਘ ਕਾਲੀ, ਡਾ. ਅਰਵਿੰਦਰ ਸਿੰਘ ਭਰੋਥ, ਵੱਸਣਦੀਪ ਸਿੰਘ ਜੱਜ, ਮਨਦੀਪ ਸਿੰਘ ਫੱਤੂਢੀਗਾਂ, ਸੁਖਬੀਰ ਸਿੰਘ, ਮਨਜੀਤ ਸਿੰਘ ਥਿੰਦ, ਵਿਜੈ ਕੁਮਾਰ ਭਵਾਨੀਪੁਰ, ਸੁਰਿੰਦਰ ਕੁਮਾਰ, ਜਤਿੰਦਰ ਸ਼ੈਲੀ, ਮਨਿੰਦਰ ਸਿੰਘ, ਮਨੂੰ ਕੁਮਾਰ ਪ੍ਰਾਸ਼ਰ, ਮੁਖਤਿਆਰ ਲਾਲ, ਪਰਵੀਨ ਕੁਮਾਰ, ਪਰਦੀਪ ਕੁਮਾਰ ਵਰਮਾ , ਹਰਸਿਮਰਤ ਸਿੰਘ, ਅਮਰਜੀਤ ਸਿੰਘ ਡੈਨਵਿੰਡ, ਰੋਸ਼ਨ ਲਾਲ , ਮਨੋਜ ਟਿੱਬਾ, ਕਮਲਜੀਤ ਸਿੰਘ ਮੇਜਰਵਾਲ, ਅਮਰਜੀਤ ਸਿੰਘ ਕਾਲਾ, ਰਕੇਸ਼ ਕੁਮਾਰ ਕਾਲਾਸੰਘਿਆ, ਬਿਕਰਮਜੀਤ ਸਿੰਘ ਮੰਨਣ, ਸ਼ੁੱਭਦਰਸ਼ਨ ਆਨੰਦ ,ਸੁਖਜਿੰਦਰ ਸਿੰਘ ਢੋਲਣ, ਇੰਦਰਜੀਤ ਸਿੰਘ ਖਹਿਰਾ, ਬਿੱਟੂ ਸਿੰਘ, ਗੁਰਪ੍ਰੀਤ ਸਿੰਘ ਹੁਸੈਨਪੁਰ, ਅਜੀਤਪਾਲ ਸਿੰਘ, ਅਮਨਦੀਪ ਸਿੰਘ ਵੱਲਣੀ, ਅਮਿਤ ਕੁਮਾਰ, ਅਤੁਲ ਸੇਠੀ, ਬਲਜਿੰਦਰ ਸਿੰਘ ਕਾਹਲਵਾਂ, ਨਰਿੰਦਰ ਭੰਡਾਰੀ, ਬਿਕਰਮਜੀਤ ਸਿੰਘ ਮੰਨਣ, ਹਰਜਿੰਦਰ ਸਿੰਘ ਨਾਂਗਲੂ, ਜਸਵਿੰਦਰ ਸਿੰਘ ਗਿੱਲ, ਮਹਾਂਵੀਰ, ਪਾਰਸ ਧੀਰ, ਰਜੇਸ਼ ਟਿੱਬਾ,ਮਨਿੰਦਰ ਸਿੰਘ ਰੂਬਲ,,ਸੰਦੀਪ ਸਿੰਘ , ਜਸਵਿੰਦਰ ਸਿੰਘ ਸੋਢੀ , ਜਤਿੰਦਰ ਸਿੰਘ ਸੰਧੂ, ਪਰਮਜੀਤ ਸਿੰਘ, ਆਦਿ ਹਾਜਰ ਸਨ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਾਹਿਤ ਮਹਾਂਰਥੀ ਚੱਕਰਵਿਊ ਵਿੱਚ ਫਸੇ
Next articleਪ੍ਰਸਿੱਧ ਸੂਫੀ ਗਾਇਕ ਯਾਕੂਬ ਗਿੱਲ ਦੇ ਗੀਤ ਖ਼ੈਰ ਹੋਵੇ ਦੀ ਸ਼ੂਟਿੰਗ ਮੁਕੰਮਲ – ਸਮਰਾ