ਐਡਵੋਕੇਟ ਭੁਪਿੰਦਰ ਸਿੰਘ ਨੂੰ ਸਦਮਾ, ਮਾਤਾ ਦਾ ਦੇਹਾਂਤ

ਮਾਤਾ ਮਹਿੰਦਰ ਕੌਰ ਨੂੰ ਵੱਖ ਵੱਖ ਸ਼ਖ਼ਸੀਅਤਾਂ ਵੱਲੋਂ ਅੰਤਿਮ ਵਿਦਾਇਗੀ

ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਉੱਘੇ ਵਕੀਲ ਭੁਪਿੰਦਰ ਸਿੰਘ ਅਤੇ ਜਰਨੈਲ ਸਿੰਘ, ਬਲਦੇਵ ਸਿੰਘ, ਜਗਦੇਵ ਸਿੰਘ ਦੀ ਮਾਤਾ ਮਹਿੰਦਰ ਕੌਰ ਅੱਜ ਸਵੇਰੇ ਗੁਰੂ ਚਰਨਾਂ ਵਿੱਚ ਜਾ ਵਿਰਾਜੇ ਹਨ। ਸਵ. ਮਹਿੰਦਰ ਕੌਰ ਦਾ ਅੱਜ ਸਥਾਨਕ ਸ਼ਮਸ਼ਾਨਘਾਟ ਵਿਚ ਅੰਤਿਮ ਸੰਸਕਾਰ ਕੀਤਾ ਗਿਆ।ਜਿੱਥੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀਆਂ ਨੇ ਬਿਛੜੀ ਰੂਹ ਦੇ ਅੰਤਿਮ ਦਰਸ਼ਨ ਕੀਤੇ ਅਤੇ ਪਰਿਵਾਰਕ ਮੈਂਬਰਾਂ ਠੇਕੇਦਾਰ ਹਰਵਿੰਦਰ ਸਿੰਘ, ਨਰਿੰਦਰ ਪਾਲ ਸਿੰਘ, ਇੰਸਪੈਕਟਰ ਮਨਵਿੰਦਰ ਪਾਲ ਸਿੰਘ, ਗੁਰਸ਼ਰਨ ਸਿੰਘ ਵਿੱਕੀ, ਦੇ ਨਾਲ ਅਰਦਾਸ ਵਿੱਚ ਸ਼ਾਮਲ ਹੋਏ।

ਇਸ ਮੌਕੇ ਮੰਦਿਰ ਸਿੰਘ ਭਵਾਨੀ ਦੇ ਗੱਦੀਨਸ਼ੀਨ ਮਹੰਤ ਗੌਰਵ ਗਿਰ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਸ਼ੌਕ ਕੁਮਾਰ ਮੌਗਲਾ ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਸੁੱਖ, ਵਿਵੇਕ ਪਸਰੀਚਾ, ਕੌਸਲਰ ਸੰਤਪ੍ਰੀਤ ਸਿੰਘ ਸਾਬਕਾ ਕੌਂਸਲਰ, ਗੁਰਪ੍ਰੀਤ ਸਿੰਘ ਰਾਜਾ, ਐਮਡੀ ਕਰਨ ਧੀਰ, ਸਰਪੰਚ ਗੁਰਪ੍ਰੀਤ ਸਿੰਘ ਫੋਜੀ ਕਲੌਨੀ, ਠੇਕੇਦਾਰ ਗੁਰਸ਼ਰਨ ਸਿੰਘ ਵਿੱਕੀ, ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਮੋਮੀ, ਸਾਬਕਾ ਪ੍ਰਧਾਨ ਤੇ ਉੱਘੇ ਐਡਵੋਕੇਟ ਕੇਹਰ ਸਿੰਘ, ਰਜਿੰਦਰ ਸਿੰਘ ਰਾਣਾ, ਅਤੇ ਐਡ. ਗੁਰਮੀਤ ਸਿੰਘ ਵਿਰਦੀ, ਸਹਿਤ ਐਡ. ਜਸਪਾਲ ਸਿੰਘ ਧੰਜੂ, ਪਰਮਿੰਦਰ ਸਿੰਘ ਨੱਢਾ, ਰੀਡਰ ਮੌਹਨ ਸਿੰਘ, ਐਡ. ਗੁਰਮੀਤ ਸਿੰਘ ਢਿੱਲੋਂ, ਸਤਬੀਰ ਸਿੰਘ ਮਹਿਪਾਲ, ਬਲਵਿੰਦਰ ਸਿੰਘ ਮੋਮੀ,ਤਰੂਣ ਕੰਬੋਜ, ਕਰਨੈਲ ਸਿੰਘ ਮਿਰਜਾਪੁਰ, ਸਰਪੰਚ ਹਰਬੀਰ ਸਿੰਘ ਸ਼ਤਾਬਗੜ, ਗੁਰੂ ਨਾਨਕ ਪ੍ਰੈੱਸ ਕਲੱਬ ਦੇ ਪ੍ਰਧਾਨ ਵਰੁਣ ਸ਼ਰਮਾ,ਜਨਰਲ ਸਕੱਤਰ ਬਲਵਿੰਦਰ ਸਿੰਘ ਧਾਲੀਵਾਲ ,ਗੁਰੂ ਨਾਨਕ ਪ੍ਰੈੱਸ ਕਲੱਬ ਦੇ ਸਰਪ੍ਰਸਤ ਨਰਿੰਦਰ ਸਿੰਘ ਸੋਨੀਆ, ਰਜਿੰਦਰ ਸਿੰਘ ਰਾਣਾ ਲੀਗਲ ਅਡਵਾਈਜ਼ਰ, ਸਰਪ੍ਰਸਤ ਸਤਪਾਲ ਕਾਲਾ, ਸਰਪ੍ਰਸਤ ਪਰਸਨ ਲਾਲ ਭੋਲਾ, ਸਤਨਾਮ ਸਿੰਘ ਮੋਮੀ ਪ੍ਰਧਾਨ ਬਾਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ, ਐਡਵੋਕੇਟ ਜਸਪਾਲ ਸਿੰਘ ਧੰਜੂ ਸਾਬਕਾ ਚੇਅਰਮੈਨ ਕੰਬੋਜ ਵੇਲਫੈਆਰ ਬੋਰਡ ਪੰਜਾਬ, ਡਾਕਟਰ ਸੁਨੀਲ ਧੀਰ ਫਾਉਂਡਰ ਪ੍ਰਧਾਨ, ਚੇਅਰਮੈਨ ਸੁਰਿੰਦਰਪਾਲ ਸਿੰਘ ਸੋਢੀ, ਵਾਇਸ ਚੇਅਰਮੈਨ ਬਲਬੀਰ ਸਿੰਘ ਧੰਜੂ,ਅਨੁਸ਼ਾਸਨ ਕਮੇਟੀ ਦੇ ਚੇਅਰਮੈਨ ਸੁਰਿੰਦਰ ਸਿੰਘ ਬੱਬੂ, ਦੀਪਕ ਧੀਰ ਸੀਨੀਆਰ ਮੀਤ ਪ੍ਰਧਾਨ, ਦਿਲਬਾਗ ਸਿੰਘ ਮੀਤ ਪ੍ਰਧਾਨ, ਰਣਜੀਤ ਸਿੰਘ ਮੀਤ ਪ੍ਰਧਾਨ , ਬਿਕਰਮ ਵਿੱਕੀ ਵਾਇਸ ਚੇਅਰਮੈਨ ਅਨੁਸ਼ਾਸਨ ਕਮੇਟੀ, ਕੰਵਲਪ੍ਰੀਤ ਸਿੰਘ ਕੌੜਾ ਸਕੱਤਰ, ਅਸ਼ਵਨੀ ਜੋਸ਼ੀ ਖਜ਼ਾਨਾਚੀ, ਚੰਦਰ ਮੜੀਆ, ਸਿਮਰਨਜੀਤ ਸਿੰਘ ਖਜ਼ਾਨਾਚੀ, ਮਨੋਜ ਸ਼ਰਮਾ, ਬਲਜੀਤ ਸਿੰਘ ਫੱਤੂਢੀਗਾ, ਮੁੱਖ ਸਲਾਹਕਾਰ ਰਾਜਵੀਰ ਸਿੰਘ ਅਮਰਕੋਟ, ਦੀਪਕ ਸ਼ਰਮਾ, ਸੰਦੀਪ ਉਬਰਾਏ, ਬਲਜਿੰਦਰ ਸਿੰਘ, ਸੰਦੀਪ ਜੋਸ਼ੀ, ਸਿਮਰਨਜੀਤ ਸਿੰਘ ਮਰੋਕ, ਨਵ ਕਿਰਨ ਲਾਹੌਰੀ, ਗੁਰਪ੍ਰੀਤ ਸਿੰਘ ਢੋਟ, ਕਰਨ ਪੁਰੀ, ਅਤੇ (ਸਾਰੇ ਕਾਰਜਕਾਰਨੀ ਮੈਂਬਰ) ਬੀਬੀ.ਕੁਲਵਿੰਦਰ ਕੌਰ ਕੰਵਲ ਬੁਲਾਰਾ ਪ੍ਰੈਸ ਕਲੱਬ , ਕੁਲਬੀਰ ਸਿੰਘ ਮਿੰਟੂ ,ਬਲਦੇਵ ਸਿੰਘ, ਨਿਰਮਲ ਸਿੰਘ, ਕੁੰਦਨ ਸਿੰਘ ਚੱਕਾ, ਜੱਥੇਦਾਰ ਗੁਰਦਿਆਲ ਸਿੰਘ ਸਤੀਸ ਛੁੱਰਾ, ਜਗਜੀਤ ਸਿੰਘ ਚੰਦੀ, ਰਵਿੰਦਰ ਰਵੀ ਪਿੱਥੋਰਾਹਲ, ਅਮਿਤੌਜ ਸਿੰਘ, ਸੁਰਿੰਦਰ ਸ਼ਿੰਦਾ, ਸੁਖਪਾਲ ਬੀਰ ਸਿੰਘ ਸੌਨੂ ਝੰਡੂਵਾਲ,ਹਰਮਿੰਦਰ ਸਿੰਘ ਬੱਬੂ ਪੰਡੌਰੀ, ਨੰਬਰਦਾਰ ਸੁਰਿੰਦਰ ਸਿੰਘ ਸੌਢੀ, ਠੇਕੇਦਾਰ ਲਖਵਿੰਦਰ ਸਿੰਘ ਕੌੜਾ ਆਦਿ ਹਾਜ਼ਰ ਸਨ।

 

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਭਾਰਤੀ ਮਾਣਕ ਬਿਊਰੋ ਵਲੋਂ ਕੰਨਿਆ ਸਕੂਲ ਮਹਿਤਪੁਰ ਵਿੱਖੇ ਜਾਗਰੁਕਤਾ ਵਰਕਸ਼ਾਪ ਦਾ ਆਯੋਜਨ|
Next articleਬੋਰਡ ਦੀਆਂ ਪ੍ਰੀਖਿਆਵਾਂ ਵਿੱਚੋਂ ਤਲਵੰਡੀ ਚੌਧਰੀਆਂ ਦ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲ੍ਹਾਂ