ਤਾਮਿਲਨਾਡੂ ਦੇ ਪਰਧਾਨ ਐਡਵੋਕੇਟ ਕੇ ਆਰਮਸਟਰਾਂਗ ਦੀ ਹੱਤਿਆ ਦੇ ਦੋਸੀਆਂ ਨੂੰ ਸਜ਼ਾ ਦਿਵਾਉਣ ਲਈ

ਪ੍ਰਵੀਨ ਬੰਗਾ ਜਨਰਲ ਸਕੱਤਰ ਬਸਪਾ ਪੰਜਾਬ ਇੰਚਾਰਜ ਹਲਕਾ ਬੰਗਾ

ਜੈ ਭੀਮ ਜੈ ਭਾਰਤ
(ਸਮਾਜ ਵੀਕਲੀ) ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪਰਧਾਨ ਸ,ਜਸਵੀਰ ਸਿੰਘ ਗੜੀ ਜੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਪੂਰੇ ਪੰਜਾਬ ਦੇ ਜ਼ਿਲਾ ਹੈਡਕੁਆਟਰਾਂ ਤੇ 10 ਜੁਲਾਈ ਨੂੰ ਤਾਮਿਲਨਾਡੂ ਦੇ ਪਰਧਾਨ ਐਡਵੋਕੇਟ ਕੇ ਆਰਮਸਟਰਾਂਗ ਦੀ ਹੱਤਿਆ ਦੇ ਦੋਸੀਆਂ ਨੂੰ ਸਜ਼ਾ ਦਿਵਾਉਣ ਲਈ Dc ਰਾਹੀ ਰਾਸ਼ਟਰਪਤੀ ਦੇ ਨਾਮ ਤੇ ਮੈਮੋਰੰਡਮ ਦਿੱਤਾ ਜਾਣਾ ਹੈ । ਤੇ ਤਾਮਿਲਨਾਡੂ ਸਰਕਾਰ ਦਾ ਪੁਤਲਾ ਵੀ ਸਾੜਿਆ ਜਾਣਾ ਹੈ,ਸੋ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ ( ਬੰਗਾ ਨਵਾ ਸ਼ਹਿਰ ਤੇ ਬਲਾਚੌਰ ) ਤਿੰਨੇ ਹਲਕਿਆਂ ਦੇ ਆਗੂਆਂ ਤੇ ਵਰਕਰਾਂ ਨੂੰ ਬੇਨਤੀ ਹੈ ਵਧ ਵਧ ਸਾਥੀਆਂ ਨੂੰ ਲੈ ਕੇ ਠੀਕ 10 ਵਜੇ ਤੋ ਪਹਿਲਾਂ ਪਹਿਲਾਂ ਡਾ ਨਛਤਰ ਪਾਲ MLA ਦੇ ਦਫਤਰ ਨਵਾ ਸ਼ਹਿਰ ਵਿਖੇ ਪਹੁੰਚਣ ਦੀ ਅਪੀਲ ਕੀਤੀ ਜਾਂਦੀ ਹੈ।

ਪ੍ਰੈਸ ਨੂੰ ਜਾਣਕਾਰੀ ਪ੍ਰਵੀਨ ਬੰਗਾ ਜਨਰਲ ਸਕੱਤਰ ਬਸਪਾ ਪੰਜਾਬ ਇੰਚਾਰਜ ਹਲਕਾ ਬੰਗਾ ਨੇ ਦਿਤੀ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੱਕੇ ਕਿਸਾਨ ਕੱਚੀਆਂ ਜ਼ਮੀਨਾਂ
Next articleਮੁਲਾਜ਼ਮਾਂ ਦੀਆਂ ਮੰਗਾਂ ਦਾ ਸਮਰਥਨ ਕਰਦੀ ਹੈ ਬਸਪਾ : ਐਡਵੋਕੇਟ ਬਲਵਿੰਦਰ ਕੁਮਾਰ