ਐਡਵੋਕੇਟ ਸ ਅਵਤਾਰ ਸਿੰਘ ਕਰੀਮਪੁਰੀ ਜੀ ਵਿਆਹ ਵਿੱਚ ਸ਼ਾਮਲ ਹੋਏ

ਨਵਾਂਸ਼ਹਿਰ (ਸਮਾਜ ਵੀਕਲੀ)  (ਚਰਨਜੀਤ ਸੱਲ੍ਹਾ ) ਵਿਧਾਨ ਸਭਾ ਹਲਕਾ ਨਵਾਂ ਸ਼ਹਿਰ ਵਿੱਚ ਨਵਾਂਸ਼ਹਿਰ ਵਿਖੇ ਸ੍ਰੀ ਹਰਮੇਸ਼ ਮਹਾਲੋਂ ਜੋ ਕਿ ਪਿੰਡ ਦੇ ਸਰਪੰਚ ਵੀ ਰਹੇ ਬਸਪਾ ਦੇ ਬਹੁਤ ਜਿੰਮੇਵਾਰ ਆਗੂਆਂ ਵਿੱਚੋਂ ਇੱਕ ਸਨ ਉਹਨਾਂ ਦੀ ਬੇਟੀ ਅਤੇ ਵਿਧਾਨ ਸਭਾ ਹਲਕਾ ਨਵਾਂ ਸ਼ਹਿਰ ਦੇ ਪ੍ਰਧਾਨ ਸ੍ਰੀ ਰਸ਼ਪਾਲ ਜੀ ਦੀ ਭੈਣ ਦੀ ਸ਼ਾਦੀ ਦੀਆਂ ਖੁਸ਼ੀਆਂ ਵਿੱਚ ਸ਼ਾਮਿਲ ਹੁੰਦੇ ਹੁੰਦੇ ਹੋਏ ਇਸ ਸਮੇਂ ਡਾਕਟਰ ਨਛੱਤਰ ਪਾਲ ਜੀ ਵਿਧਾਨ ਸਭਾ ਹਲਕਾ ਨਵਾਂ ਸ਼ਹਿਰ ਤੋਂ ਐਮਐਲਏ ਪੰਜਾਬੀ ਐਸਪੀ ਦੇ ਇੰਚਾਰਜ ਅਤੇ ਜਿਲਾ ਪ੍ਰਧਾਨ ਸਰਬਜੀਤ ਜਾਫਰਪੁਰ ਜੀ ਹੋਰ ਪਾਰਟੀ ਦੀ ਲੀਡਰਸ਼ਿਪ ਵੀ ਮੌਜੂਦ ਸੀ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਬੇਟੀ ਬਚਾਓ ਬੇਟੀ ਪੜਾਓ ਕੈਂਪ ਬਾਬਾ ਗੋਲਾ ਸੀਨੀਅਰ ਸੈਕੰਡਰੀ ਸਕੂਲ ਲਗਾਇਆ ਗਿਆ
Next articleਭਾਸ਼ਾ ਵਿਭਾਗ ਵੱਲੋਂ ਮੈਗਜ਼ੀਨਾਂ ਲਈ ਲੇਖਕਾਂ ਪਾਸੋਂ ਰਚਨਾਵਾਂ ਦੀ ਮੰਗ