ਨਵੀਂ ਦਿੱਲੀ, (ਸਮਾਜ ਵੀਕਲੀ): ਦਿੱਲੀ ਵਿੱਚ ਹਵਾ ਪ੍ਰਦੂਸ਼ਨ ਦੇ ਖਤਰਨਾਕ ਹੱਦ ਤੱਕ ਵਧਣ ਤੇ ਸੁਪਰੀਮ ਕੋਰਟ ਵੱਲੋਂ ਸਖ਼ਤੀ ਦਿਖਾਉਣ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਦੂਸ਼ਨ ਬਾਰੇ ਚਰਚਾ ਕਰਨ ਲਈ ਹੰਗਾਮੀ ਬੈਠਕ ਸੱਦ ਲਈ ਹੈ। ਮੀਟਿੰਗ ਵਿਚ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਸਿਹਤ ਮੰਤਰੀ ਸਤਿੰਦਰ ਜੈਨ, ਵਾਤਾਵਰਣ ਮੰਤਰੀ ਗੋਪਾਲ ਰਾਏ ਅਤੇ ਦਿੱਲੀ ਦੇ ਮੁੱਖ ਸਕੱਤਰ ਹਿੱਸਾ ਲੈਣਗੇ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly