ਸ਼ਹੀਦ ਬਾਬਾ ਤਾਰਾ ਸਿੰਘ ਜੀ ਵਾਲਿਆ ਦੀ ਯਾਦ ਵਿੱਚ ਅਖੰਡ ਪਾਠ ਅਤੇ ਸ਼ਹੀਦੀ ਸਮਾਗਮ ਗੁਰਦੁਆਰਾ ਸਿੱਖ ਸਪਿਰਚੂਅਲ ਸੈਂਟਰ ਰੈਕਸਡੇਲ ਟੋਰਾਂਟੋ ਵਿਖੇ ਕਰਵਾਇਆ ਜਾ ਰਿਹਾ ਹੈ

ਕਨੈਡਾ ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ) (ਸਮਾਜ ਵੀਕਲੀ): ਅਖੰਡ ਪਾਠ ਸਾਹਿਬ ਦੀ ਆਰੰਭਤਾ ਟਾਇਮ ਸਵੇਰੇ 10 ਵਜੇ ਦਿਨ ਸ਼ੁੱਕਰਵਾਰ 9 ਜੁਲਾਈ 2021 ਨੂੰ ਹੋਵੇਗੀ ਅਖੰਡ ਪਾਠ ਸਾਹਿਬ ਦੇ ਭੋਗ 11 ਜੁਲਾਈ ਦਿਨ ਐਤਵਾਰ ਸਵੇਰੇ 10 ਵਜੇ ਪੈਣਗੇ ਸਾਰੇ ਨਗਰ ਨਿਵਾਸੀਆਂ ਨੂੰ ਪਰਿਵਾਰ ਸਮੇਤ ਪਹੁੰਚਣ ਦੀ ਬੇਨਤੀ ਕੀਤੀ ਜਾਂਦੀ ਹੈ ।ਹੋਰ ਜਾਣਕਾਰੀ ਲਈ ਸੰਪਰਕ ਕਰੋ ਮਨਿੰਦਰ ਸਿੰਘ ਸਾਬੀ ਬੁੱਟਰ

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਦਰਬਾਰ ਮਸਤ ਵਲੀ ਦਾਨੇਵਾਲ ਜੀ ਦੇ ਸਲਾਨਾ ਮੇਲ਼ੇ ਦੇ ਸੰਬੰਧ ਵਿੱਚ ਸ਼ਬੀਲ ਲਗਾਈ।
Next articleਗੁਰੂ ਅਰਜਨ ਦੇਵ ਜੀ ਦੇ ਵਿਆਹ ਪੁਰਬ ਦੀ ਖੁਸ਼ੀ ਵਿਚ ਨੌਜਵਾਨਾਂ ਵੱਲੋਂ ਠੰਢੇ ਮਿੱਠੇ ਜਲ ਦੀ ਛਬੀਲ