ਨਵੀਂ ਦਿੱਲੀ, (ਸਮਾਜ ਵੀਕਲੀ): ਕੇਂਦਰ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਦੱਸਿਆ ਹੈ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਰਬਦਲ ਮੀਟਿੰਗ ਵਿੱਚ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੰਸਦ ਵਿੱਚ ਵੱਖ ਵੱਖ ਮੁੱਦਿਆਂ ’ਤੇ ਚੰਗੀ ਤੇ ਸਾਰਥਕ ਚਰਚਾ ਲਈ ਤਿਆਰ ਹੈ। ਸੰਸਦ ਦਾ ਮੌਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਅੱਜ ਪ੍ਰਧਾਨ ਮੰਤਰੀ ਨੇ ਸਦਨਾਂ ਦੀ ਕਾਰਵਾਈ ਨਿਰਵਿਘਨ ਚਲਾਉਣ ਲਈ ਸਿਆਸੀ ਪਾਰਟੀਆਂ ਨਾਲ ਮੀਟਿੰਗ ਕੀਤੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly