ਫਿਲੌਰ/ਅੱਪਰਾ (ਸਮਾਜ ਵੀਕਲੀ) (ਦੀਪਾ)- ਅੰਬੇਡਕਰ ਸੈਨਾ ਪੰਜਾਬ ਵਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਨ ਨੂੰ ਸਮਰਪਿਤ ਵਿਸ਼ਾਲ ਖੂਨਦਾਨ ਕੈਂਪ ਡਾ. ਬੀ. ਆਰ. ਅੰਬੇਡਕਰ ਬਲੱਡ ਆਰਗੇਨਾਈਜੇਸ਼ਨ ਫਗਵਾੜਾ ਦੇ ਸਹਿਯੋਗ ਨਾਲ ਮਿਤੀ 12 ਅਪ੍ਰੈਲ ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਸ੍ਰੋਮਣੀ ਸ੍ਰੀ ਗੁਰੂ ਰਵਿਦਾਸ ਮੰਦਿਰ ਚੱਕ ਹਕੀਮ ਫਗਵਾੜਾ ਵਿਖੇ ਲਗਾਇਆ ਜਾ ਰਿਹਾ ਹੈ | ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ‘ਤੇ ਸੰਤ ਸਮਾਜ, ਰਾਜਨੀਤਿਕ ਲੋਕ, ਬੁੱਧੀਜੀਵੀ ਤੇ ਸਮਾਜ ਸੈਵੀ ਸਾਥੀ ਹਾਜ਼ਰ ਹੋਣਗੇ |
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



