HOME ਅੰਬੇਡਕਰ ਮਿਸ਼ਨ ਸੋਸਾਇਟੀ ਨਿਊਜ਼ੀਲੈਂਡ ਵੱਲੋਂ ਬਾਬਾ ਸਾਹਿਬ ਡਾਕਟਰ ਅੰਬੇਡਕਰ ਜੀ ਦਾ 135...

ਅੰਬੇਡਕਰ ਮਿਸ਼ਨ ਸੋਸਾਇਟੀ ਨਿਊਜ਼ੀਲੈਂਡ ਵੱਲੋਂ ਬਾਬਾ ਸਾਹਿਬ ਡਾਕਟਰ ਅੰਬੇਡਕਰ ਜੀ ਦਾ 135 ਵਾਂ ਜਨਮ ਦਿਵਸ

19

ਸਮਾਜ ਵੀਕਲੀ ਯੂ ਕੇ

ਨਿਊਜ਼ੀਲੈਂਡ- ਅੰਬੇਡਕਰ ਮਿਸ਼ਨ ਸੋਸਾਇਟੀ ਨਿਊਜ਼ੀਲੈਂਡ ਵੱਲੋਂ ਬਾਬਾ ਸਾਹਿਬ ਡਾਕਟਰ ਅੰਬੇਡਕਰ ਜੀ ਦਾ 135 ਵਾਂ ਜਨਮ ਦਿਵਸ ਬਹੁਤ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ । 
Date and Time: Saturday
30 May 2026 , 1PM-6PM
Address: Franklin: The Centre
12 Massey Avenue, Pukekohe

ਸੱਭ ਸੰਗਤਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਆਪਣੇ ਪਰਿਵਾਰ ਸਮੇਤ ਇਸ ਖਾਸ ਅਵਸਰ ਤੇ ਹੁਮਹੁਮਾ ਕੇ ਆਪਣੀ ਹਾਜ਼ਰੀ ਭਰਨ ।

ਬੇਨਤੀ ਕਰਤਾ:
ਅੰਬੇਡਕਰ ਮਿਸ਼ਨ ਸੋਸਾਇਟੀ ਨਿਊਜ਼ੀਲੈਂਡ ਦੀ ਸਮੂਹ ਪ੍ਰਬੰਧਕ ਕਮੇਟੀ ।

Previous articleReservation for Ad-Hoc Appointments in Haryana’s Universities and Colleges: A Necessary Reform
Next articleਕੈਨੇਡਾ ’ਚ ਭਾਰਤੀ ਵਿਦਿਆਰਥਣ ਦਾ ਚਾਕੂ ਮਾਰ ਕੇ ਕਤਲ, ਮ੍ਰਿਤਕਾ ਗੁਜਰਾਤ ਨਾਲ ਸੀ ਸੰਬੰਧਿਤ