(ਸਮਾਜ ਵੀਕਲੀ) ਸਾਥੀਓ, ਬੜੇ ਅਫਸੋਸ ਨਾਲ ਦੱਸਣਾ ਪੈ ਰਿਹਾ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਬਜ਼ੁਰਗ, ਅੰਬੇਡਕਰਵਾਦੀ ਲੇਖਕ,ਆਗੂ ਅਤੇ ਬਾਬਾ ਸਾਹਿਬ ਦੇ ਪੁਰਾਣੇ ਸਾਥੀ ਸ੍ਰੀ ਕੇ.ਸੀ.ਸੁਲੇਖ ਸਾਨੂੰ 99 ਸਾਲ ਦੀ ਉਮਰ ਵਿੱਚ ਸਦੀਵੀ ਵਿਛੋੜਾ ਦੇ ਗਏ ਹਨ । ਅੱਜ (16.10.25 ) ਸ਼ਾਮੀ ਪੰਜ ਕੁ ਵਜੇ ਉਹਨਾਂ ਆਖ਼ਰੀ ਸਾਹ ਲਿਆ।ਕਲ੍ਹ (17.10.25 ) ਨੂੰ ਇੱਕ ਵਜੇ 25 ਸੈਕਟਰ, ਚੰਡੀਗੜ੍ਹ ਵਿਖੇ ਉਨ੍ਹਾਂ ਦਾ ਸੰਸਕਾਰ ਕੀਤਾ ਜਾਵੇਗਾ। ਅੰਤਿਮ ਵਿਦਾਇਗੀ ਦੇਣ ਲਈ ਸਮੇਂ ਸਿਰ ਪਹੁੰਚਣ ਦੀ ਕ੍ਰਿਪਾਲਤਾ ਕਰਨੀ ਜੀ।
-ਫਤਿਹਜੰਗ ਸਿੰਘ
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



