ਅੰਮ੍ਰਿਤਸਰ: ਕਾਂਗਰਸ ਦੇ 62 ਵਿਧਾਇਕਾਂ ਨੇ ਸਿੱਧੂ ਦੇ ਘਰ ਪੁੱਜ ਕੇ ਕਿਹਾ: ਅਸੀਂ ਨਵੇਂ ਪ੍ਰਧਾਨ ਦੇ ਨਾਲ ਹਾਂ

ਅੰਮ੍ਰਿਤਸਰ (ਸਮਾਜ ਵੀਕਲੀ):  ਨਵਜੋਤ ਸਿੰਘ ਸਿੱਧੂ ਦੇ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਮਗਰੋਂ ਅੱਜ ਹਰਿਮੰਦਰ ਸਾਹਿਬ ਮੱਥਾ ਟੇਕਣ ਜਾਣ ਤੋਂ ਪਹਿਲਾਂ ਕਾਂਗਰਸ 62 ਵਿਧਾਇਕ ਉਨ੍ਹਾਂ ਦੇ ਘਰ ਪੁੱਜੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਚੱਲ ਰਹੇ ਇਸ ਵਿਵਾਦ ਦੌਰਾਨ ਲਗਪਗ 62 ਕਾਂਗਰਸੀ ਵਿਧਾਇਕਾਂ ਦਾ ਸ੍ਰੀ ਸਿੱਧੂ ਦੇ ਨਾਲ ਖੜ੍ਹੇ ਹੋਣਾ ਉਨ੍ਹਾਂ ਲਈ ਵੱਡੀ ਤਾਕਤ ਅਤੇ ਸਮਰਥਨ ਦਾ ਪ੍ਰਗਟਾਵਾ ਹੈ। ਉਨ੍ਹਾਂ ਦੇ ਘਰ ਪੁੱਜੇ ਵਿਧਾਇਕਾਂ ਨੇ ਆਖਿਆ ਕਿ ਉਹ ਸਿੱਧੂ ਦੇ ਨਾਲ ਹਨ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੰਜਾਬ ਅਤੇ ਹਰਿਆਣਾ ’ਚ 6 ਮੌਤਾਂ
Next articleਪੈਗਾਸਸ ਜਾਸੂਸੀ ਕਾਂਡ: ਥਰੂਰ ਦੀ ਅਗਵਾਈ ਹੇਠਲਾ ਸੰਸਦੀ ਪੈਨਲ ਉੱਚ ਅਧਿਕਾਰੀਆਂ ਤੋਂ ਅਗਲੇ ਹਫ਼ਤੇ ਕਰੇਗਾ ਪੁੱਛ-ਪੜਤਾਲ