ਅੰਮ੍ਰਿਤਸਰ: ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਦਾ ਪੋਸਟਮਾਰਟਮ

ਅੰਮ੍ਰਿਤਸਰ (ਸਮਾਜ ਵੀਕਲੀ) : ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਦੀ ਮ੍ਰਿਤਕ ਦੇਹ ਦਾ ਅੱਜ ਇਥੇ ਸਰਕਾਰੀ ਮੈਡੀਕਲ ਕਾਲਜ ’ਚ ਪੋਸਟਮਾਰਟਮ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੁਰੱਖਿਆ ਦਸਤੇ ਤਾਇਨਾਤ ਸਨ। ਹਿੰਦੂ ਜਥੇਬੰਦੀਆਂ ਅਤੇ ਸ਼ਿਵ ਸੈਨਿਕਾਂ ਵਲੋਂ ਪੋਸਟਮਾਰਟਮ ਕੇਂਦਰ ਮਜੀਠਾ ਰੋਡ ਦੇ ਬਾਹਰ ਪ੍ਰਦਰਸ਼ਨ ਵੀ ਕੀਤਾ ਗਿਆ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮੁੰਬਈ: ਸ਼ਾਲੀਮਾਰ ਐਕਸਪ੍ਰੈਸ ਟਰੇਨ ਨੂੰ ਅੱਗ ਲੱਗੀ, ਯਾਤਰੀ ਸੁਰੱਖਿਅਤ
Next articleਕਰਨਾਟਕ: ਟਰੱਕ ਨੇ ਆਟੋ ਨੂੰ ਟੱਕਰ ਮਾਰੀ, 7 ਮਜ਼ਦੂਰ ਔਰਤਾਂ ਦੀ ਮੌਤ ਤੇ 11 ਜ਼ਖ਼ਮੀ