ਭਾਰਤੀ ਕਿਸਾਨ ਯੂਨੀਅਨ ਤੋਤੇਵਾਲ ਦੀ ਅਹਿਮ ਮੀਟਿੰਗ ਅੱਜ-ਸੂਬਾ ਪ੍ਰਧਾਨ ਸੁੱਖ ਗਿੱਲ ਮੋਗਾ

ਧਰਮਕੋਟ (ਚੰਦੀ )- ਅੱਜ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਪੰਜਾਬ ਤੋਤੇਵਾਲ ਦੇ ਸੂਬਾ ਪ੍ਰਧਾਨ ਸੁੱਖ ਗਿੱਲ ਮੋਗਾ ਨੇ ਦੱਸਿਆ ਕੇ ਉਹਨਾਂ ਦੀ ਜਥੇਬੰਦੀ ਦੀ ਅਹਿਮ ਮੀਟਿੰਗ ਅੱਜ ਫਤਿਹਗੜ੍ਹ ਪੰਜਤੂਰ ਵਿਖੇ ਹੋਵੇਗੀ,ਇਸ ਮੀਟਿੰਗ ਵਿੱਚ 20 ਅਪ੍ਰੈਲ ਨੂੰ ਸਵੇਰੇ 10 ਵਜੇ ਹੋਣ ਵਾਲੇ ਜਥੇਬੰਦੀ ਦੇ ਵੱਡੇ ਸਮਾਗਮ ਅਤੇ ਭੋਗ ਸ਼੍ਰੀ ਅਖੰਡ ਪਾਠ ਸਾਹਿਬ ਬਾਰੇ ਵਿਚਾਰ ਵਟਾਂਦਰੇ ਕੀਤੇ ਜਾਣਗੇ ਅਤੇ ਜਥੇਬੰਦੀ ਦੇ ਆਗੂਆਂ ਦੀਆਂ ਡਿਊਟੀਆਂ ਲਾਈਆਂ ਜਾਣਗੀਆਂ,ਉਹਨਾਂ ਕਿਹਾ ਕੇ ਕਿਸਾਨ ਵੀਰਾਂ,ਭੈਣਾ,ਮਜਦੂਰਾਂ,ਦੁਕਾਨਦਾਰਾਂ,ਵਪਾਰੀਆਂ ਅਤੇ ਸਰਬੱਤ ਸੰਗਤਾਂ ਨੂੰ ਅਰਦਾਸ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਜਾਂਦਾ ਹੈ,ਇਸ ਮੌਕੇ ਕੇਵਲ ਸਿੰਘ ਖਹਿਰਾ ਜਿਲ੍ਹਾ ਪ੍ਰਧਾਨ ਜਲੰਧਰ,ਪਰਮਜੀਤ ਸਿੰਘ ਗਦਾਈਕੇ ਜਿਲ੍ਹਾ ਪ੍ਰਧਾਨ ਤਰਨਤਾਰਨ,ਸੁਖਦੇਵ ਸਿੰਘ ਕਬੀਰਪੁਰ ਜਿਲ੍ਹਾ ਪ੍ਰਧਾਨ ਕਪੂਰਥਲਾ,ਲਖਵਿੰਦਰ ਸਿੰਘ ਕਰਮੂੰਵਾਲਾ ਜਿਲ੍ਹਾ ਪ੍ਰਧਾਨ ਫਿਰੋਜਪੁਰ,ਫਤਿਹ ਸਿੰਘ ਭਿੰਡਰ ਮੀਤ ਪ੍ਰਧਾਨ ਪੰਜਾਬ,ਅਮਰੀਕ ਸਿੰਘ ਕਬੀਰਪੁਰ ਕੋਰ ਕਮੇਟੀ ਮੈਂਬਰ ਪੰਜਾਬ,ਦਵਿੰਦਰ ਸਿੰਘ ਸ਼ਹਿਰੀ ਪ੍ਰਧਾਨ ਕੋਟ ਈਸੇ ਖਾਂ,ਜਸਵੰਤ ਸਿੰਘ ਲੋਹਗੜ੍ਹ ਮੀਤ ਪ੍ਰਧਾਨ ਜਲੰਧਰ,ਜਥੇਦਾਰ ਸਾਬ ਸਿੰਘ ਲਲਿਹਾਂਦੀ,ਸਾਬ ਸਿੰਘ ਦਾਨੇਵਾਲਾ ਬਲਾਕ ਪ੍ਰਧਾਨ,ਮਨਦੀਪ ਸਿੰਘ ਮੰਨਾਂ ਬਲਾਕ ਪ੍ਰਧਾਨ,ਦਲਜੀਤ ਸਿੰਘ ਸਰਪੰਚ ਦਾਨੇਵਾਲ,ਤਾਰਾ ਸਿੰਘ ਘਲੋਟੀ,ਗੁਰਜੀਤ ਸਿੰਘ ਕੜਾਹੇਵਾਲਾ ਯੂਥ ਆਗੂ,ਭਿੰਦਰ ਬਾਬਾ ਰਸੂਲਪੁਰ ਇਕਾਈ ਪ੍ਰਧਾਨ,ਜਸਮੋਹਨ ਸਿੰਘ ਕੋਕਰੀ ਇਕਾਈ ਪ੍ਰਧਾਨ,ਗੁਰਮੁੱਖ ਸਿੰਘ ਪੰਡੋਰੀ ਇਕਾਈ ਪ੍ਰਧਾਨ,ਹਰਮਨ ਸਿੰਘ ਕੜਾਹੇ ਵਾਲਾ ਇਕਾਈ ਪ੍ਰਧਾਨ,ਲਖਵਿੰਦਰ ਸਿੰਘ ਜੁਲਕਾ ਇਕਾਈ ਪ੍ਰਧਾਨ ਢੋਲੇਵਾਲਾ,ਬੋਹੜ ਸਿੰਘ ਇਕਾਈ ਪ੍ਰਧਾਨ ਦਾਨੇਵਾਲਾ,ਤਲਵਿੰਦਰ ਸਿੰਘ ਗਿੱਲ ਯੂਥ ਆਗੂ,ਲੱਖਾ ਦਾਨੇਵਾਲਾ ਯੂਥ ਆਗੂ,ਤਜਿੰਦਰ ਸਿੰਘ ਬਲਾਕ ਪ੍ਰਧਾਨ ਸਿੱਧਵਾਂਬੇਟ,ਨਿਰਮਲ ਸਿੰਘ ਇਕਾਈ ਪ੍ਰਧਾਨ ਬੱਡੂਵਾਲਾ,ਗੋਰਾ ਜੀਂਦੜਾ ਇਕਾਈ ਪ੍ਰਧਾਨ,ਰਣਜੀਤ ਸਿੰਘ ਇਕਾਈ ਪ੍ਰਧਾਨ ਚੱਕ ਤਾਰੇਵਾਲਾ,ਗੁਰਵਿੰਦਰ ਸਿੰਘ ਮੂਸੇਵਾਲਾ ਇਕਾਈ ਪ੍ਰਧਾਨ,ਸੁਖਵਿੰਦਰ ਸਿੰਘ ਜਾਫਰ ਇਕਾਈ ਪ੍ਰਧਾਨ,ਗੁਰਚਰਨ ਸਿੰਘ ਇਕਾਈ ਪ੍ਰਧਾਨ ਤੋਤਾ ਸਿੰਘ ਵਾਲਾ,ਸੁਖਦੇਵ ਸਿੰਘ ਸ਼ੇਰੇਵਾਲਾ ਇਕਾਈ ਪ੍ਰਧਾਨ,ਬਲਵੰਤ ਸਿੰਘ ਗਿੱਲ,ਰਣਜੀਤ ਸਿੰਘ ਗਿੱਲ,ਸੁਰਜੀਤ ਸਿੰਘ ਗਿੱਲ  ਹਾਜਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਰੋਟਰੀ ਕਲੱਬ ਇਲੀਟ ਵੱਲੋਂ ਸਰਕਾਰੀ ਮਿਡਲ ਸਕੂਲ ਸੁੰਨੜਵਾਲ ਵਿਖੇ ਬੱਚਿਆਂ ਨੂੰ ਸਟੇਸ਼ਨਰੀ ਵੰਡੀ ਗਈ
Next articleਬੀਕੇਯੂ ਤੋਤੇਵਾਲ ਵੱਲੋਂ ਕਿਸਾਨਾਂ ਦੀ ਸੁੱਖ-ਸ਼ਾਂਤੀ ਲਈ 20 ਅਪ੍ਰੈਲ ਨੂੰ ਪਾਏ ਜਾਣਗੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ