ਪ੍ਰਾਚੀਨ ਸ਼ਿਵ ਮੰਦਿਰ ਮੋਂਰੋਂ ਵਿਖੇ ਸ਼ਿਵਰਾਤਰੀ ਦੀ ਤਿਉਹਾਰ ਸ਼ਰਧਾਪੂਰਵਕ ਮਨਾਇਆ

ਫਿਲੌਰ/ਅੱਪਰਾ (ਸਮਾਜ ਵੀਕਲੀ) (ਦੀਪਾ)-ਕਰੀਬੀ ਪਿੰਡ ਮੋਂਰੋਂ ਵਿਖੇ ਸਥਿਤ ਪ੍ਰਾਚੀਨ ਸ਼ਿਵ ਮੰਦਿਰ ਮੋਂਰੋਂ ਨੇੜੇ ਕਲਾਮਸਰ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਿਵਰਾਤਰੀ ਦੀ ਤਿੁਹਾਰ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸੱਭ ਤੋਂ ਪਹਿਲਾਂ ਸ਼ਿਵ ਪੂਜਾ ਕੀਤੀ ਗਈ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਇਸ ਮੌਕੇ ਕੰਜਕ ਪੂਜਨ ਤੇ ਹਵਨ ਵੀ ਕੀਤਾ ਗਿਆ | ਇਸ ਮੌਕੇ ਸ਼ੁਭਾਸ਼ ਕਾਲਾ, ਪਿ੍ੰਸ ਵਰਮਾ, ਅੰਚਲ ਵਰਮਾ, ਵਿਨੋਦ ਭਾਰਦਵਾਜ, ਅਸ਼ੋਕ ਵਰਮਾ, ਰਜਤ ਵਰਮਾ, ਸੁਮਨ ਵਰਮਾ, ਪੰਡਿਤ ਮਨੋਜ ਜੀ, ਸੰਗੀਤਾ ਰਮੇਸ਼ ਤੇ ਹੋਰ ਸੰਗਤਾਂ ਵੀ ਹਾਜ਼ਰ ਸਨ | ਇਸ ਮੌਕੇ ਅਤੁੱਟ ਲੰਗਰ ਵੀ ਵਰਤਾਏ ਗਏ |

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਦਿੱਲੀ ਵਿਧਾਨ ਸਭਾ ‘ਚ ‘ਆਪ’ ਵਿਧਾਇਕਾਂ ਦੇ ਦਾਖ਼ਲੇ ‘ਤੇ ਪਾਬੰਦੀ; ਆਤਿਸ਼ੀ ਨੇ ਕਿਹਾ- ਭਾਜਪਾ ਨੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ
Next articleਧੰਨ ਧੰਨ ਸ੍ਰੀ ਗੁਰੂ ਰਵਿਦਾਸ ਜੀ ਦੀ ਪ੍ਰਕਾਸ਼ ਪੁਰਬ ਸ਼ਰਧਾਪੂਰਵਕ ਮਨਾਇਆ