ਬਹਾਦਰੀ ਪੁਰਸਕਾਰਾਂ ਦਾ ਐਲਾਨ; ਓਲੰਪਿਕ ਸੋਨ ਤਗਮਾ ਜੇਤੂ ਨੀਰਜ ਚੋਪੜਾ ਨੂੰ ਮਿਲੇਗਾ ਪਰਮ ਵਿਸ਼ਿਸ਼ਟ ਸੇਵਾ ਮੈਡਲ

ਨਵੀਂ ਦਿੱਲੀ (ਸਮਾਜ ਵੀਕਲੀ):  ਟੋਕੀਓ ਓਲੰਪਿਕ ਵਿੱਚ ਸੋਨੇ ਦਾ ਤਗਮਾ ਜਿੱਤ ਕੇ ਇਤਿਹਾਸ ਸਿਰਜਣ ਵਾਲੇ ਨੀਰਜ ਚੋਪੜਾ ਨੂੰ ਪਰਮ ਵਿਸ਼ਿਸ਼ਟ ਸੇਵਾ ਮੈਡਲ ਨਾਲ ਸਨਮਾਨਤ ਕੀਤਾ ਜਾਵੇਗਾ। ਗਣਤੰਤਰ ਦਿਵਸ ਤੋਂ ਇਕ ਦਿਨ ਪਹਿਲਾਂ ਸੁਰੱਖਿਆ ਬਲਾਂ ਸਮੇਤ 384 ਵਿਅਕਤੀਆਂ ਨੂੰ ਬਹਾਦਰੀ ਪੁਰਸਕਾਰ ਦੇਣ ਦਾ ਐਲਾਨ ਕੀਤਾ ਗਿਆ ਹੈ। ਇਨ੍ਹਾਂ ਵਿੱਚ 12 ਸ਼ੌਰਿਆ ਚੱਕਰ, 29 ਪਰਮ ਵਿਸ਼ਿਸ਼ਟ ਮੈਡਲ, 13 ਯੁੱਧ ਸੇਵਾ ਮੈਡਲ, 122 ਵਿਸ਼ਿਸ਼ਟ ਸੇਵਾ ਮੈਡਲ, 4 ਉੱਤਰ ਯੁੱਧ ਸੇਵਾ ਮੈਡਲ ਅਤੇ 53 ਅਤਿ ਵਸ਼ਿਸਿਟ ਸੇਵਾ ਮੈਡਲ ਸ਼ਾਮਲ ਹਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੰਜਾਬੀ ਗੀਤਕਾਰ ਦੇਵ ਥਰੀਕੇ ਵਾਲਾ ਦਾ ਦੇਹਾਂਤ
Next articleਜਸਟਿਸ ਆਇਸ਼ਾ ਮਲਿਕ ਪਾਕਿਸਤਾਨ ਸੁਪਰੀਮ ਕੋਰਟ ਦੀ ਪਹਿਲੀ ਮਹਿਲਾ ਜੱਜ ਬਣੀ