ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਜਥੇਬੰਦੀ ਦਾ ਅੈਲਾਨ

ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ) -(ਸਮਾਜ ਵੀਕਲੀ)-ਹਲਕਾ ਨਕੋਦਰ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਸਰਦਾਰ ਗੁਰਪ੍ਰਤਾਪ ਸਿੰਘ ਵਡਾਲਾ(ਜ਼ਿਲ੍ਹਾ ਪ੍ਰਧਾਨ ਜਲੰਧਰ ਦਿਹਾਤੀ)ਜੀ ਦੀ ਅਗਵਾਈ ਹੇਠ ਪਰਮਜੀਤ ਸਿੰਘ ਸਿੱਧਵਾਂ ਜ਼ਿਲ੍ਹਾ ਜਥੇਬੰਦਕ ਸਕੱਤਰ,ਗੁਰਮੀਤ ਸਿੰਘ ਅਜਤਾਣੀ ਜ਼ਿਲ੍ਹਾ ਜਨਰਲ ਸਕੱਤਰ,ਡਾ ਗੁਰਦੀਪ ਸਿੰਘ ਹੇਅਰ ਜ਼ਿਲ੍ਹਾ ਮੀਤ ਪ੍ਰਧਾਨ,ਜਸਵੰਤ ਸਿੰਘ ਜ਼ਿਲ੍ਹਾ ਜਨਰਲ ਸਕੱਤਰ,ਜਗਦੀਸ਼ ਕੋਹਲੀ ਬਿਲਗਾ ਜ਼ਿਲ੍ਹਾ ਜਥੇਬੰਦਕ ਸਕੱਤਰ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਜਥੇਬੰਦੀ ਵਿਚ ਵਾਧਾ ਕੀਤਾ ਗਿਆ।. ਹਰ ਪਿੰਡ,ਸ਼ਹਿਰ ਹਲਕਾ ਪਰਿਵਾਰ ਨਿਵਾਸੀਆਂ ਨੇ ਭਰੋਸਾ ਦਿਵਾਇਆ ਕਿ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੀ ਸਰਕਾਰ ਬਣਾਵਾਂਗੇ।.

‘ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਡੇਰਾ ਸੱਚ ਖੰਡ ਬੱਲਾਂ ਤੋਂ ਹੋਇਆ ਰਲੀਜ ਪ੍ਰਦੀਪ ਭੱਟੀ ਦਾ ਧਾਰਮਿਕ ਟਰੈਕ ਹੱਕ ਸੱਚ
Next articleਵੀਹ ਫਰਵਰੀ ਤੱਕ