HOME ਸਲਾਨਾ ਸਮਾਗਮ 21 ਨਵੰਬਰ 2025 ਦਿਨ ਸ਼ੁੱਕਰਵਾਰ ਨੂੰ ਹੋਵੇਗਾ

ਸਲਾਨਾ ਸਮਾਗਮ 21 ਨਵੰਬਰ 2025 ਦਿਨ ਸ਼ੁੱਕਰਵਾਰ ਨੂੰ ਹੋਵੇਗਾ

5

 ਬੰਗਾ   (ਸਮਾਜ ਵੀਕਲੀ)  ( ਚਰਨਜੀਤ ਸੱਲ੍ਹਾਂ ) ਸਲਾਨਾ ਸਮਾਗਮ 21 ਨਵੰਬਰ 2025 ਦਿਨ ਸ਼ੁੱਕਰਵਾਰ ਪਿੰਡ ਭਰੋ ਮਜਾਰਾ ਸ਼ਹੀਦ ਭਗਤ ਸਿੰਘ ਨਗਰ ਨੇੜੇ ਬਹਿਰਾਮ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਨਾਲ ਕਰਵਾਇਆ ਜਾ ਰਿਹਾ ਹੈ।20 ਨਵੰਬਰ 2025 ਦਿਨ ਵੀਰਵਾਰ ਨੂੰ ਚਿਰਾਗਾਂ ਤੇ ਨਿਸ਼ਾਨ ਸਾਹਿਬ ਦੀ ਰਸਮ ਅਤੇ ਕਵਾਲੀ ਸ਼ਾਮ 3 ਵਜੇ ਹੋਵੇਗੀ।21 ਨਵੰਬਰ 2025 ਦਿਨ ਸ਼ੁੱਕਰਵਾਰ ਨੂੰ ਧਾਰਮਿਕ ਦੀਵਾਨ ਦੀ ਆਰੰਭਤਾ ਸਵੇਰੇ 11-30 ਵਜੇ ਤੋਂ 3-00 ਤੱਕ ਹੋਵੇਗਾ ਜਿਸ ਲਈ ਸੱਦਾ ਸਾਈਂ ਪੱਪਲ ਸ਼ਾਹ ਜੀ ਭਰੋ ਮਜਾਰਾ ਵੱਲੋਂ ਸਮੂਹ ਸੰਗਤਾਂ ਨੂੰ ਦਿੱਤਾ ਗਿਆ ਹੈ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਸੀ ਪੀ ਆਈ ਐਮ ਐਲ ਵਲੋਂ ਕਾਮਰੇਡ ਸੰਘਾ ਦੀ 33ਵੀਂ ਬਰਸੀ ਮੌਕੇ ਸਿਆਸੀ ਕਾਨਫਰੰਸ,  ਲੋਕਾਂ ਨੂੰ ਫਾਸ਼ੀਵਾਦ ਵਿਰੁੱਧ ਡਟਣ ਦਾ ਦਿੱਤਾ ਸੱਦਾ
Next articleThe PoK Minister’s Admission: Exposes Pakistan’s Terror Links