ਬਾਬਾ ਜ਼ਰੀ ਬਖਸ਼ (ਗਹੌਰ ਦੀ ਖੂਹੀ) ’ਤੇ ਸਾਲਾਨਾ ਜੋੜ ਮੇਲਾ 24 ਨੂੰ

ਅੱਪਰਾ, ਸਮਾਜ ਵੀਕਲੀ-ਕਰੀਬੀ ਪਿੰਡ ਤਾਹਰਪੁਰ ਵਿਖੇ ਸਥਿਤ ਬਾਬਾ ਜ਼ਰੀ ਬਖਸ਼ (ਗਹੌਰ ਦੀ ਖੂਹੀ) ’ਤੇ ਗੱਦੀਨਸ਼ੀਨ ਬਾਬਾ ਨਰੇਸ਼ ਸ਼ਾਹ ਕਾਦਰੀ ਦੀ ਅਗਵਾਈ ਹੇਠ ਸਲਾਨਾ ਜੋੜ ਮੇਲਾ ਮਿਤੀ 24 ਜੂਨ ਦਿਨ ਵੀਰਵਾਰ ਨੂੰ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਾਬਾ ਨਰੇਸ਼ ਸ਼ਾਹ ਕਾਦਰੀ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੇ ਕਾਰਣ ਇਸ ਵਾਰ ਜੋੜ ਮੇਲਾ ਸਾਦੇ ਢੰਗ ਨਾਲ ਮਨਾਇਆ ਜਾਵੇਗਾ ਤੇ ਸਿਰਫ ਧਾਰਮਿਕ ਰਸਮਾਂ ਹੀ ਨਿਭਾਈਆਂ ਜਾਣਗੀਆਂ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕੈਨੇਡਾ ‘ਚ 1000 ਕਿਲੋ ਤੋਂ ਵੱਧ ਡਰੱਗ ਫੜ੍ਹੇ ਜਾਣ ਕਾਰਨ ਮਚਿਆ ਤਹਿਲਕਾ, ਕਈ ਪੰਜਾਬੀ ਗ੍ਰਿਫ਼ਤਾਰ
Next articleਹਾਂ