ਨਵੀਂ ਦਿੱਲੀ (ਸਮਾਜ ਵੀਕਲੀ) : ਕਾਂਗਰਸੀ ਸੰਸਦ ਮੈਂਬਰ ਕੇ ਸੁਰੇਸ਼ ਨੇ ਅੱਜ ਲੋਕ ਸਭਾ ਵਿੱਚ ਕਿਹਾ ਕਿ ਮੌਲਾਲਾ ਆਜ਼ਾਦ ਫੈਲੋਸ਼ਿਪ ਯੋਜਨਾ ਨੂੰ ਬੰਦ ਕੀਤੇ ਜਾਣ ਨੂੰ ਨਰਿੰਦਰ ਮੋਦੀ ਸਰਕਾਰ ਦਾ ਘੱਟ-ਗਿਣਤੀਆਂ ਵਿਰੋਧੀ ਕਦਮ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਘੱਟ ਗਿਣਤੀਆਂ ਨਾਲ ਸਬੰਧਤ ਸਹੂਲਤਾਂ ਤੋਂ ਵਾਂਝੇ ਵਿਦਿਆਰਥੀਆਂ ਦੀ ਪਹੁੰਚ ਵਿੱਚ ਉਚੇਰੀ ਸਿੱਖਿਆ ਨਹੀਂ ਰਹੇਗੀ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly