ਮੌਲਾਨਾ ਆਜ਼ਾਦ ਫੈਲੋਸ਼ਿਪ ਯੋਜਨਾ ਬੰਦ ਕਰਨ ਪਿੱਛੇ ਘੱਟ-ਗਿਣਤੀਆਂ ਵਿਰੋਧੀ ਭਾਵਨਾਵਾਂ: ਕੇ ਸੁਰੇਸ਼

ਨਵੀਂ ਦਿੱਲੀ (ਸਮਾਜ ਵੀਕਲੀ) : ਕਾਂਗਰਸੀ ਸੰਸਦ ਮੈਂਬਰ ਕੇ ਸੁਰੇਸ਼ ਨੇ ਅੱਜ ਲੋਕ ਸਭਾ ਵਿੱਚ ਕਿਹਾ ਕਿ ਮੌਲਾਲਾ ਆਜ਼ਾਦ ਫੈਲੋਸ਼ਿਪ ਯੋਜਨਾ ਨੂੰ ਬੰਦ ਕੀਤੇ ਜਾਣ ਨੂੰ ਨਰਿੰਦਰ ਮੋਦੀ ਸਰਕਾਰ ਦਾ ਘੱਟ-ਗਿਣਤੀਆਂ ਵਿਰੋਧੀ ਕਦਮ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਘੱਟ ਗਿਣਤੀਆਂ ਨਾਲ ਸਬੰਧਤ ਸਹੂਲਤਾਂ ਤੋਂ ਵਾਂਝੇ ਵਿਦਿਆਰਥੀਆਂ ਦੀ ਪਹੁੰਚ ਵਿੱਚ ਉਚੇਰੀ ਸਿੱਖਿਆ ਨਹੀਂ ਰਹੇਗੀ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਬਹੁ-ਕਰੋੜੀ ਟੈਂਡਰ ਘਪਲੇ ’ਚ ਲੋੜੀਂਦੇ ਸਾਬਕਾ ਮੰਤਰੀ ਆਸ਼ੂ ਦੇ ਪੀਏ ਨੇ ਆਤਮ ਸਮਰਪਣ ਕੀਤਾ
Next articleTiki Taka has not died, but new trends are deciding matches: Croatian midfielder Kovacic