ਏ ਐਸ ਆਈ ਸੁਖਵਿੰਦਰਪਾਲ ਸਿੰਘ ਮੁਲਤਾਨੀ ਚੌਂਕੀ ਇੰਚਾਰਜ ਅੱਪਰਾ ਸਦਮਾ, ਮਾਤਾ ਦਾ ਦੇਹਾਂਤ 

ਫਿਲੌਰ, ਅੱਪਰਾ (ਜੱਸੀ)-ਚੌਕੀ ਇੰਚਾਰਜ ਅੱਪਰਾ ਏ ਐਸ ਆਈ ਸੁਖਵਿੰਦਰਪਾਲ ਸਿੰਘ ਮੁਲਤਾਨੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨਾਂ ਦੇ ਮਾਤਾ ਜੀ ਸ੍ਰੀਮਤੀ ਰਵੇਲ ਕੌਰ ਜੀ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਵਾਹਿਗੁਰੂ ਦੇ  ਚਰਨਾ ਵਿੱਚ ਜਾ ਬਿਰਾਜੇ ਹਨ। ਉਨਾਂ ਦੀ ਬੇਵਕਤੀ ਮੌਤ ਤੇ ਪ੍ਰੈੱਸ ਕਲੱਬ ਅੱਪਰਾ ਦੇ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ, ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ, ਇਲਾਕੇ ਦੇ ਪੰਚਾਂ ਤੇ ਸਰਪੰਚਾਂ, ਵੱਖ ਵੱਖ ਸਮਾਜ ਸੈਵੀ ਸੰਗਠਨਾਂ ਤੇ ਮੋਹਤਬਰਾਂ ਨੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਵੇ ਤੇ ਪਿੱਛੋਂ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਪੰਜਾਬ ਬੁੱਧੀਇਸਟ ਸੋਸਾਇਟੀ ਪੰਜਾਬ ਵਲੋਂ ਸ੍ਰੀਮਤੀ ਅਮਨਦੀਪ ਕੌਰ ਨੂੰ ਸਨਮਾਨਿਤ ਕੀਤਾ ਗਿਆ
Next articleਗ਼ਜ਼ਲ