ਗੁਜਰਾਤ ’ਚ ਵਿਧਾਨ ਸਭਾ ਚੋਣਾਂ ਦਾ ਐਲਾਨ: ਦੋ ਪੜਾਵਾਂ ’ਚ ਵੋਟਿੰਗ ਪਹਿਲੀ ਤੇ ਪੰਜ ਦਸੰਬਰ ਨੂੰ, ਗਿਣਤੀ 8 ਦਸੰਬਰ ਨੂੰ

ਨਵੀਂ ਦਿੱਲੀ (ਸਮਾਜ ਵੀਕਲੀ) : ਚੋਣ ਕਮਿਸ਼ਨ ਨੇ ਗੁਜਰਾਤ ਵਿਧਾਨ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਚੋਣ ਕਮਿਸ਼ਨ ਮੁਤਾਬਕ ਚੋਣਾਂ ਦੋ ਪੜਾਵਾਂ ‘ਚ ਹੋਣਗੀਆਂ। ਕੁੱਲ 182 ਸੀਟਾਂ ਵਿੱਚੋਂ 89 ਸੀਟਾਂ ’ਤੇ 1 ਦਸੰਬਰ ਨੂੰ ਅਤੇ 93 ਸੀਟਾਂ ‘ਤੇ 5 ਦਸੰਬਰ ਨੂੰ ਵੋਟਾਂ ਪੈਣਗੀਆਂ। ਵੋਟਾਂ ਦੀ ਗਿਣਤੀ 8 ਦਸੰਬਰ ਨੂੰ ਹੋਵੇਗੀ। ਇਸ ਦਿਨ ਹੀ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਲਈ ਪਈਆਂ ਵੋਟਾਂ ਦੀ ਗਿਣਤੀ ਹੋਵੇਗੀ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਯੂਪੀ: ਵ੍ਰਿੰਦਾਵਨ ’ਚ ਹੋਟਲ ਨੂੰ ਅੱਗ ਲੱਗਣ ਕਾਰਨ ਦੋ ਮੁਲਾਜ਼ਮ ਜ਼ਿੰਦਾ ਸੜੇ, ਤੀਜੇ ਦੀ ਹਾਲਤ ਗੰਭੀਰ
Next articleਮੋਰਬੀ: ਅਯੋਗ ਠੇਕੇਦਾਰਾਂ ਨੇ ਕੀਤੀ ਸੀ ਪੁਲ ਦੀ ਮੁਰੰਮਤ