HOME ਲੇਖਕ ਮਾਸਟਰ ਸੰਜੀਵ ਧਰਮਾਣੀ ਦੀ ਪੁਸਤਕ ” ਅਣਜਾਣ ਰਾਹੀ ” ਲੋਕ ਅਰਪਣ

ਲੇਖਕ ਮਾਸਟਰ ਸੰਜੀਵ ਧਰਮਾਣੀ ਦੀ ਪੁਸਤਕ ” ਅਣਜਾਣ ਰਾਹੀ ” ਲੋਕ ਅਰਪਣ

ਸ਼੍ਰੀ ਅਨੰਦਪੁਰ ਸਾਹਿਬ   (ਸਮਾਜ ਵੀਕਲੀ)   ਸਟੇਟ ਐਵਾਰਡੀ , ਇੰਡੀਆ ਬੁੱਕ ਆੱਫ਼ ਰਿਕਾਰਡਜ਼ ਹੋਲਡਰ ਤੇ ਆਸਰਾ ਫਾਊਂਡੇਸ਼ਨ ਸ਼੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਮਾਸਟਰ ਸੰਜੀਵ ਧਰਮਾਣੀ ਦੀ ਨਵੀਂ ਪ੍ਰਕਾਸ਼ਿਤ ਹੋਈ ਪੁਸਤਕ  ” ਅਣਜਾਣ ਰਾਹੀ ” ਦਾ ਲੋਕ ਅਰਪਣ ਉਨ੍ਹਾਂ ਦੇ ਜਨਮ ਦਿਨ ਮੌਕੇ ਕੀਤਾ ਗਿਆ। ਮਾਸਟਰ ਸੰਜੀਵ ਧਰਮਾਣੀ ਪਹਿਲਾਂ ਵੀ ਕਈ ਪੁਸਤਕਾਂ ਲਿਖ ਚੁੱਕੇ ਹਨ। ਇਸ ਸ਼ੁਭ ਮੌਕੇ ਉਨ੍ਹਾਂ ਨੇ ਪਰਮਾਤਮਾ ਅਤੇ ਆਪਣੇ ਪਰਿਵਾਰ ਦਾ ਧੰਨਵਾਦ ਕੀਤਾ , ਜਿਨ੍ਹਾਂ ਦੇ ਸਹਿਯੋਗ ਨਾਲ਼ ਇਹ ਕਾਰਜ ਨੇਪਰੇ ਚੜ੍ਹਿਆ ਹੈ। ਨਵੀਂ ਪੀੜ੍ਹੀ ਨੂੰ ਸੰਦੇਸ਼ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਸਾਨੂੰ ਜ਼ਿੰਦਗੀ ਵਿੱਚ ਚੰਗੀਆਂ ਪੁਸਤਕਾਂ ਨੂੰ ਜ਼ਰੂਰ ਪੜ੍ਹਦੇ ਰਹਿਣਾ ਚਾਹੀਦਾ ਹੈ , ਇਸ ਤੋਂ ਵਧੀਆ ਸ਼ੌਕ , ਸਕੂਨ ਤੇ ਅਨੰਦ ਹੋਰ ਕਿਧਰੇ ਨਹੀਂ। ਇਸ ਮੌਕੇ ਮੈਡਮ ਰਜਨੀ ਧਰਮਾਣੀ , ਸਲੋਨੀ ਧਰਮਾਣੀ , ਵੰਦਨਾ ਧਰਮਾਣੀ , ਰਛਪਾਲ ਕੌਰ , ਅਮਨਦੀਪ ਸਿੰਘ , ਅਰਚਨਾ , ਨੇਹਾ ਤੇ ਕਾਸ਼ਵੀ ਮੌਜ਼ੂਦ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleNew Poster Reveal: Triptii Dimri as Afshan is fierce, disarmed yet impactful in Sajid Nadidawala’s O’Romeo
Next articleਬਲਾਚੌਰ-ਨਵਾਂਸ਼ਹਿਰ ਨੈਸ਼ਨਲ ਹਾਈਵੇ ‘ਤੇ ਪਿੰਡ ਗੜ੍ਹੀ ਕਾਨੂੰਗੋਆਂ ਨੇੜੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਸਵਾਗਤ