ਫਿਲੌਰ/ਅੱਪਰਾ (ਸਮਾਜ ਵੀਕਲੀ) (ਦੀਪਾ)-ਹਰ ਸਾਲ ਦੀ ਤਰਾਂ ਇਸ ਸਾਲ ਵੀ ਆਜ਼ਾਦ ਕਿ੍ਕਿਟ ਕਲੱਬ ਅੱਪਰਾ ਵਲੋਂ ਐੱਨ ਆਰ. ਆਈ ਵੀਰਾਂ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ 13ਵਾਂ ਸ਼ਾਨਦਾਰ ਕ੍ਰਿਕਿਟ ਟੂਰਨਾਮੈਂਟ ਮਿਤੀ 31 ਤੇ 1 ਜੂਨ ਨੂੰ ਜੌੜਿਆਂ ਵਾਲੀ ਗਰਾਊਾਡ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਪਹਿਲਾ ਇਨਾਮ 51 ਹਜ਼ਾਰ ਰੁਪਏ, ਦੂਸਰਾ ਇਨਾਮ 31 ਹਜ਼ਾਰ ਰੁਪਏ ਤੇ ਤੀਸਰਾ ਤੇ ਚੌਥਾ ਇਨਾਮ 31 ਸੌ ਰੁਪਏ ਦਿੱਤਾ ਜਾਵੇਗਾ | ਇਸ ਟੂਰਨਾਮੈਂਟ ਦੌਰਾਨ ਹੀ 40 ਸਾਲ ਦੀ ਉਮਰ ਵਾਲੇ ਖਿਡਾਰੀਆਂ ਦਾ ਸ਼ੋਅ ਮੈਚ ਵੀ ਕਰਵਾਇਆ ਜਾਵੇਗਾ |
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



