HOME ਆਜ਼ਾਦ ਪੰਜਾਬ ਕੇਸਰੀ ਕਬੱਡੀ ਕੱਪ ਸਰੀ, ਬੀ.ਸੀ : ਬਿੰਦਾ ਮਾਨ ਕੈਨੇਡਾ ਨੇ...

ਆਜ਼ਾਦ ਪੰਜਾਬ ਕੇਸਰੀ ਕਬੱਡੀ ਕੱਪ ਸਰੀ, ਬੀ.ਸੀ : ਬਿੰਦਾ ਮਾਨ ਕੈਨੇਡਾ ਨੇ ਜਾਣਕਾਰੀ ਦਿੰਦਿਆ ਦਸਿਆ ।

3

ਕੈਨੇਡਾ   (ਸਮਾਜ ਵੀਕਲੀ)   (ਹਰਜਿੰਦਰ ਪਾਲ ਛਾਬੜਾ)  ਕਿ ਬੀ ਸੀ ਯੂਨਾਈਟਿਡ ਕਬੱਡੀ ਫੈਡਰੇਸ਼ਨ ਅਜ਼ਾਦ ਪੰਜਾਬ ਕੇਸਰੀ ਕਬੱਡੀ ਕਲੱਬ ਵਲੋ ਕਰਵਾਇਆ ਜਾ ਰਿਹਾ ਕਬੱਡੀ ਟੂਰਨਾਮੈਂਟ ਮਿਤੀ 29 JUN 2025 ਦਿਨ ਐਤਵਾਰ ਸਟ੍ਰੀਟ ਸਰੀ ਬੀਸੀ ਵਿਖੇ । ਇਸ ਟੂਰਨਾਮੈਂਟ ਵਿੱਚ ਮਸ਼ਹੂਰ ਕਬੱਡੀ ਖਿਡਾਰੀ ਆਪਣੇ ਬਲ ਦਾ ਪ੍ਰਦਰਸ਼ਿਤ ਕਰਨਗੇ । ਇਸ ਕਬੱਡੀ ਟੂਰਨਾਮੈਂਟ ਦਾ ਪੂਰਾ ਆਯੋਜਨ ਕੀਤਾ ਜਾ ਰਿਹਾ ਹੈ ਬਿੰਦਾ ਮਾਨ ,। ਇਹ ਪੂਰਾ ਕਬੱਡੀ ਕੱਪ livepunjabi.com ਤੇ ਪ੍ਰਸਾਰਿਤ ਕੀਤਾ ਜਾਵੇਗਾ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਜਨਮ ਦਿਵਸ ਦੀਆਂ ਮੁਬਾਰਕਾਂ!
Next articleਜਨ ਜੀਵਨ ਦੀ ਸਥਾਪਤੀ ਲਈ ਸਮਾਜਿਕ ਤਾਲਮੇਲ ਜ਼ਰੂਰੀ-ਕਾਹਨੇ ਕੇ ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਦੇ ਨੁਮਾਇੰਦਿਆਂ ਵਲੋਂ ਵਿਚਾਰਾਂ ਦੀ ਸਾਂਝ