HOME ਬੀ ਕੇ ਯੂ ਪੰਜਾਬ ਵੱਲੋਂ ਪਿੰਡ ਵਾੜਾ ਵਰਿਆਮ ਸਿੰਘ ਵਾਲਾ ਦੀ ਇਕਾਈ...

ਬੀ ਕੇ ਯੂ ਪੰਜਾਬ ਵੱਲੋਂ ਪਿੰਡ ਵਾੜਾ ਵਰਿਆਮ ਸਿੰਘ ਵਾਲਾ ਦੀ ਇਕਾਈ ਦਾ ਗਠਨ ਬਲਾਕ ਖੋਸਾ ਦਲ ਸਿੰਘ ਦਾ ਪ੍ਰਧਾਨ ਨਿਯੁਕਤ

4

ਫਿਰੋਜ਼ਪੁਰ   (ਸਮਾਜ ਵੀਕਲੀ)   (ਹਰਜਿੰਦਰ ਸਿੰਘ ਚੰਦੀ)-ਖੋਸਾ ਦਲ ਸਿੰਘ ਦੇ ਨੇੜਲੇ ਪਿੰਡ ਵਾੜਾ ਵਰਿਆਮ ਸਿੰਘ ਵਾਲਾ ਦੇ ਨਗਰ ਨਿਵਾਸੀਆਂ ਵੱਲੋਂ ਗੁਰਦੁਆਰਾ ਸਾਹਿਬ ਸਰਬ ਸਾਂਝਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਜਿਸ ਵਿੱਚ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਸ ਫੁਰਮਾਨ ਸਿੰਘ ਸੰਧੂ ਸੂਬਾ ਪ੍ਰਧਾਨ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ ਪ੍ਰੋਗਰਾਮ ਦੀ ਅਗਵਾਈ ਕਰਦਿਆਂ ਹਰਦੀਪ ਸਿੰਘ ਗਿੱਲ ਕਰਮੂੰਵਾਲਾ ਜ਼ਿਲ੍ਹਾ ਪ੍ਰਧਾਨ ਫਿਰੋਜਪੁਰ ਨੇ ਵੱਖ ਵੱਖ ਬੁਲਾਰਿਆਂ ਨੂੰ ਸਟੇਜ ਤੇ ਬੋਲਣ ਦਾ ਸੱਦਾ ਦਿੱਤਾ ਅਤੇ ਬੁਲਾਰਿਆਂ ਨੇ ਆਪਣੇ ਵਿਚਾਰਾਂ ਦੀ ਸਾਂਝ ਸੰਗਤਾਂ ਨਾਲ ਪਾਈ ਅੰਤ ਵਿੱਚ ਰਘਵੀਰ ਸਿੰਘ ਜੰਬਰ ਨੂੰ ਬਲਾਕ ਖੋਸਾ ਦਲ ਸਿੰਘ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਉਹਨਾਂ ਦੇ ਨਾਲ ਸੁਖਦੇਵ ਸਿੰਘ ਗਿੱਲ ਇਕਾਈ ਪ੍ਰਧਾਨ ਨਿਯੁਕਤ ਕੀਤੇ ਗਏ ਇਸ ਮੌਕੇ ਭੁਪਿੰਦਰ ਸਿੰਘ ਔਲਖ ਜਰਨਲ ਸਕੱਤਰ ਪੰਜਾਬ ਪ੍ਰਗਟ ਸਿੰਘ ਲਹਿਰਾ ਕੋਰ ਕਮੇਟੀ ਮੈਂਬਰ ਪੰਜਾਬ ਬਲਦੇਵ ਸਿੰਘ ਵਾਈਆਂ ਕੋਰ ਕਮੇਟੀ ਮੈਂਬਰ ਪੰਜਾਬ ਸੁਖਚੈਨ ਸਿੰਘ ਭੜਾਣਾ ਕੋਰ ਕਮੇਟੀ ਮੈਂਬਰ ਪੰਜਾਬ ਗੈਰੀ ਸਿੰਘ ਬੰਡਾਲਾ ਸੂਬਾ ਮੀਡੀਆ ਇੰਚਾਰਜ ਲਖਵਿੰਦਰ ਸਿੰਘ ਗਿੱਲ ਕਰਮੂਵਾਲਾ ਮੀਤ ਪ੍ਰਧਾਨ ਪੰਜਾਬ ਜਸਬੀਰ ਸਿੰਘ ਸੰਧੂ ਕਰਮੂਵਾਲਾ ਕੋਰ ਕਮੇਟੀ ਮੈਂਬਰ ਪੰਜਾਬ ਹਰਦੀਪ ਸਿੰਘ ਗਿੱਲ ਕਰਮੂਵਾਲਾ ਜ਼ਿਲ੍ਹਾ ਪ੍ਰਧਾਨ ਫਿਰੋਜ਼ਪੁਰ ਰਾਜਬੀਰ ਸਿੰਘ ਗਿੱਲ ਸੰਧਵਾਂ ਜ਼ਿਲ੍ਹਾ ਪ੍ਰਧਾਨ ਫਰੀਦਕੋਟ ਸੁਖਵਿੰਦਰ ਸਿੰਘ ਭੜਾਣਾ ਜ਼ਿਲ੍ਹਾ ਸਕੱਤਰ ਫਿਰੋਜ਼ਪੁਰ ਸਤਵਿੰਦਰ ਸਿੰਘ ਸੋਨਾ ਗਿੱਲ ਬਲਾਕ ਪ੍ਰਧਾਨ ਘੱਲ ਖੁਰਦ ਨਿਸ਼ਾਨ ਸਿੰਘ ਫ਼ੌਜੀ ਮੱਖੂ ਬਲਾਕ ਪ੍ਰਧਾਨ ਜਗਮੀਤ ਸਿੰਘ ਖੋਸਾ ਇਕਾਈ ਪ੍ਰਧਾਨ ਪੀਹੇ ਵਾਲੀ ਅਜੀਤ ਪਾਲ ਸਿੰਘ ਸੁਖਦੀਪ ਸਿੰਘ ਜਸਕਰਨ ਸਿੰਘ ਵਰਪਾਲ ਆਈ ਟੀ ਸੈਲ ਟੀਮ ਜਸਵਿੰਦਰ ਸਿੰਘ ਕਰਮੂਵਾਲਾ ਨਵਿੰਦਰ ਸਿੰਘ ਗੁਰਨਾਮ ਸਿੰਘ  ਹਾਜ਼ਰ ਸਨ ਸੂਬਾ ਪ੍ਰਧਾਨ ਨੇ ਹਰਦੀਪ ਸਿੰਘ ਗਿੱਲ ਕਰਮੂਵਾਲਾ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਜਿਨਾਂ ਦੀ ਪ੍ਰੇਰਨਾ ਸਦਕਾ ਇਕਾਈ ਦਾ ਗਠਨ ਕੀਤਾ ਗਿਆ ਅਤੇ ਨਵ ਨਿਯੁਕਤ ਅਹੁਦੇਦਾਰਾਂ ਨੂੰ ਜਥੇਬੰਦੀ ਵਿੱਚ ਆਉਣ ਤੇ ਜੀ ਆਇਆ ਨੂੰ ਆਖਿਆ ਗਿਆ ਅਤੇ ਨਵੇਂ ਸ਼ਾਮਿਲ ਹੋਏ ਮੈਂਬਰਾਂ ਨੇ ਜਥੇਬੰਦੀਆਂ ਨਾਲ ਹਰ ਸਮੇਂ ਮੋਢੇ ਨਾਲ ਮੋਢਾ ਜੋੜ ਕੇ ਕਿਸਾਨੀ ਮੰਗਾਂ ਲਈ ਹਰ ਸੰਘਰਸ਼ ਵਿੱਚ ਵੱਡਾ ਯੋਗਦਾਨ ਪਾਉਣ ਦਾ ਵਿਸ਼ਵਾਸ ਦਵਾਇਆ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਕੂਵਾਲਾ ਵਿਖੇ ਬੈਗਲੈਸ ਡੇਅ ਮੌਕੇ ਗਣਿਤ ਅਤੇ ਅੰਗਰੇਜ਼ੀ ਵਿਸ਼ੇ ਨਾਲ ਸੰਬੰਧਿਤ ਵੱਖ – ਵੱਖ ਗਤੀਵਿਧਿਆਂ ਕਰਵਾਈਆਂ
Next articleਕਪੂਰਥਲਾ ਦੇ ‘ਯੋਗਾ ਲਾਈਫ’ ਸਟੂਡੀਓ ਦੀ ਡਾਇਰੈਕਟਰ ਉਜਾਲਾ ਕਟਾਰੀਆ ਦੀ ਟੀਮ ਨੇ ਤੀਜ ਤਿਉਹਾਰ ਮਨਾਇਆ