HOME ਬਾਬਾ ਫ਼ਰੀਦ ਜੀ ਬਲੱਡ ਸੇਵਾ ਸੁਸਾਇਟੀ (ਰਜਿ) ਫ਼ਰੀਦਕੋਟ ਵੱਲੋ ਸ੍ਰੀ ਗੁਰੂ ਰਵਿਦਾਸ...

ਬਾਬਾ ਫ਼ਰੀਦ ਜੀ ਬਲੱਡ ਸੇਵਾ ਸੁਸਾਇਟੀ (ਰਜਿ) ਫ਼ਰੀਦਕੋਟ ਵੱਲੋ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸਾਲ ਖੂਨਦਾਨ ਕੈਂਪ

3
ਫ਼ਰੀਦਕੋਟ (ਸਮਾਜ ਵੀਕਲੀ)  ਬਾਬਾ ਫ਼ਰੀਦ ਜੀ ਬਲੱਡ ਸੇਵਾ ਸੁਸਾਇਟੀ (ਰਜਿ) ਫ਼ਰੀਦਕੋਟ ਵੱਲੋ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸਾਲ ਖੂਨਦਾਨ ਕੈਂਪ ਪਿੰਡ ਮੋਤਲੇਵਾਲਾ ਜ਼ਿਲਾ ਮੁਕਤਸਰ ਸਾਹਿਬ ਜੀ ਵਿਖੇ ਲਗਾਇਆਂ ਗਿਆਂ। ਇਸ ਕੈਂਪ ਦੌਰਾਨ ਪਿੰਡ ਵਾਸੀਆਂ ਤੋ ਇਲਾਵਾ ਆਸ ਪਾਸ ਦੇ ਪਿੰਡਾਂ ਦੇ ਨੌਜਵਾਨ ਕੈਂਪ ਵਿਚ ਖੂਨਦਾਨ ਕਰਨ ਪਹੁੰਚੇ। ਇਹ ਜਾਣਕਾਰੀ ਪ੍ਰੈਸ ਨਾਲ ਸੁਸਾਇਟੀ ਪ੍ਰੈਸ ਸਕੱਤਰ ਸ਼ਿਵਨਾਥ ਦਰਦੀ ਫ਼ਰੀਦਕੋਟ ਨੇ ਸਾਂਝੀ ਕੀਤੀ। ਓਨਾ ਗੱਲਬਾਤ ਦੌਰਾਨ ਦੱਸਿਆਂ ਕਿ ਸਾਡੀ ਸੁਸਾਇਟੀ ਦੀ ਕੋਸ਼ਿਸ਼ ਹੁੰਦੀ ਹੈ ਕਿ ਮਹੀਨੇ ਵਿਚ ਦੋ ਤਿੰਨ ਕੈਂਪ ਲਗਾਏ ਜਾਣ।  ਇਸ ਸਮੇ ਪ੍ਰਧਾਨ ਰਾਜਵੀਰ ਸਿੰਘ ਗੋਲੇਵਾਲਾ, ਮੀਤ ਪ੍ਰਧਾਨ ਗੁਰਦੇਵ ਸਿੰਘ, ਸਕੱਤਰ ਸੁਖਵੀਰ ਸਿੰਘ ਰੱਤੀ ਰੋੜੀ, ਸਲਾਹਕਾਰ ਗੁਰਸੇਵਕ ਸਿੰਘ ਥਾੜਾ , ਸਤਨਾਮ ਸਿੰਘ ਖਜਾਨਚੀ ,ਸਹਾਇਕ ਪ੍ਰੈਸ ਸਕੱਤਰ ਵਿਸ਼ਾਲ, ਸਾਬਕਾ ਪ੍ਰਿੰਸਪੀਲ ਡਾਂ. ਪਰਮਿੰਦਰ ਸਿੰਘ ਸਰਕਾਰੀ ਬ੍ਰਜਿੰਦਰਾ ਕਾਲਜ, ਡਾਂ. ਬਲਜੀਤ ਸ਼ਰਮਾ ਗੋਲੇਵਾਲਾ ,ਅਸੋਕ ਭਟਨਾਗਰ,ਕਰਨ, ਅਮਨ ਨਵਾਂ ਕਿਲ੍ਹਾ, ਦਵਿੰਦਰ ਮੰਡ ਵਾਲਾ,ਸੁਖਮੰਦਰ ਸਿੰਘ ਗੋਲੇਵਾਲਾ, ਮਨੇਜਰ ਜੱਸ ਥਾੜਾ, ਜਸਕਰਨ ਫਿੰਡੇ, ਸਾਗਰ,ਬਿੱਲਾ,ਪਾਲਾ ਰੋਮਾਣਾ, ਗੁਰਪਾਲ ਸਿੰਘ ਭੰਡਾਰੀ,ਮਨਜੀਤ ਸਿੰਘ ਕਾਹਨ ਸਿੰਘ ਵਾਲਾ, ਗੁਰਸ਼ਰਨ ਖਾਰਾ , , ਸੀਨੀਅਰ ਸਲਾਹਕਾਰ ਕਾਕਾ ਖ਼ਾਰਾਂ , ਡਾ ਭਲਿੰਦਰ ਸਿੰਘ , ਸਟੋਕ ਮਨੇਜਰ ਸਵਰਾਜ ਸਿੰਘ, , ਅਰਸ਼ ਕੋਠੇ ਧਾਲੀਵਾਲ, ਕਾਲ਼ਾ ਡੋਡ, ਇੰਦਰਜੀਤ ਹਰੀਕੇ, ਉਮਕਾਰ ਹਰੀਕੇ, ਹਰਗੁਣ ਹਰਪ੍ਰੀਤ ਢਿੱਲਵਾਂ,ਸਹਿਲ ਢਿੱਲਵਾਂ, ਅਕਾਸ਼ਦੀਪ ਅਬਰੋਲ, ਸਤਨਾਮ, ਸਵਰਾਜ , ਸੁਖਮਨ, ਸੁੱਖ ਸਮਾਲਸਰ,ਹਰਮੇਸ਼ ਸਿੰਘ,ਜਗਰੂਪ ਸਿੰਘ ਸਰਪੰਚ,ਸਤਪਾਲ ਸਿੰਘ,ਮਨਦੀਪ ਕੌਰ,ਬੇਅੰਤ ਸਿੰਘ ਸਰਪੰਚ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleMLM ਘੁਟਾਲੇ ‘ਚ ED ਦੀ ਵੱਡੀ ਕਾਰਵਾਈ, 170 ਕਰੋੜ ਦੀ ਜਾਇਦਾਦ ਜ਼ਬਤ, 30 ਬੈਂਕ ਖਾਤੇ ਸੀਜ਼; 90 ਲੱਖ ਦੀ ਨਕਦੀ ਬਰਾਮਦ
Next articleਭਗਵੰਤ ਮਾਨ ਸਰਕਾਰ 60000 ਰੁਪਏ ਪ੍ਰਤੀ ਔਰਤ ਕਦੋਂ ਤੱਕ ਦੇਵੇਗੀ ?