ਬਾਬਾ ਫ਼ਰੀਦ ਜੀ ਬਲੱਡ ਸੇਵਾ ਸੁਸਾਇਟੀ ਤੇ ਸਰਬ ਸਾਂਝਾ ਵੈਲਫੇਅਰ ਕਲੱਬ ਨੇ ਲਗਾਇਆ ਵਿਸ਼ਾਲ ਖੂਨਦਾਨ ਕੈਂਪ।

ਫ਼ਰੀਦਕੋਟ (ਸਮਾਜ ਵੀਕਲੀ) ਬਾਬਾ ਫ਼ਰੀਦ ਜੀ ਬਲੱਡ ਸੇਵਾ ਸੁਸਾਇਟੀ (ਰਜਿ) ਫ਼ਰੀਦਕੋਟ ਤੇ ਸਰਬ ਸਾਂਝਾ ਵੈਲਫੇਅਰ ਕਲੱਬ ਅਤੇ ਮੁਹੱਲਾ ਨਿਵਾਸੀ ਜੌੜੀਆਂ ਚੱਕੀਆਂ ਕੋਟਕਪੂਰਾ ਦੇ ਸਹਿਯੋਗ ਨਾਲ ਵਿਸ਼ਾਲ ਖੂਨਦਾਨ ਕੈਂਪ ਲਗਾਇਆਂ ਗਿਆਂ। ਜਿਸ ਵਿਚ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫ਼ਰੀਦਕੋਟ ਬਲੱਡ ਬੈਂਕ ਦੀ ਟੀਮ ਪੁੱਜੀ।ਇਹ ਜਾਣਕਾਰੀ ਸੁਸਾਇਟੀ ਦੇ ਪ੍ਰੈਸ ਸਕੱਤਰ ਸ਼ਿਵਨਾਥ ਦਰਦੀ ਨੇ ਪ੍ਰੈਸ ਨਾਲ ਸਾਂਝੀ ਕੀਤੀ।ਓਨਾਂ ਦੱਸਿਆਂ ਕੈਪ ਦੌਰਾਨ ਵਿਸੇਸ਼ ਤੌਰ ਤੇ ਮੁਹੱਲੇ ਦੇ ਮਿਊਸਪਲ ਕਾਊਸਲਰ ਪਹੁੰਚੇ।  ਇਸ ਸਮੇ ਸੁਸਾਇਟੀ ਦੇ ਜਰਨਲ ਸਕੱਤਰ ਸੁਖਵੀਰ ਸਿੰਘ ਰੱਤੀ ਰੋੜੀ,ਸਟੋਕ ਮੈਨੇਜਰ ਸਵਰਾਜ ਸਿੰਘ ਬਰਾੜ, ਸਤਨਾਮ ਸਿੰਘ, ਹਰਪ੍ਰੀਤ ਸਿੰਘ ਤੇ ਸਾਈਮਨ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੰਭੀਰਪੁਰ ਲੋਅਰ ਦੇ ਵਿਦਿਆਰਥੀ ਨਵਰਾਜ ਸਿੰਘ ਦੀ ਹੋਈ ਜਵਾਹਰ ਨਵੋਦਿਆ ਵਿਦਿਆਲਿਆ ਲਈ ਚੋਣ
Next articleਵੇਸਵਾਪੁਣੇ ਦੀ ਦਲਦਲ ਵਿੱਚ ਫਸੀਆਂ ਔਰਤਾਂ ਦੀ ਕਥਾ ‘ਦਲਦਲ ਦੇ ਫੁੱਲ’