ਪਿੰਡ ਚੱਕ ਕਲਾਲ ਵਿਖੇ ਬਾਬਾ ਸਾਹਿਬ ਡਾ ਅੰਬੇਡਕਰ ਜੀ ਦਾ ਜਨਮ ਦਿਨ ਮਨਾਇਆ ਗਿਆ

ਬੰਗਾ   (ਸਮਾਜ ਵੀਕਲੀ)  (ਚਰਨਜੀਤ ਸੱਲ੍ਹਾ ) ਪਿੰਡ ਚੱਕ ਕਲਾਲ ਵਿਖੇ ਬਾਬਾ ਸਾਹਿਬ ਡਾ ਅੰਬੇਡਕਰ ਜੀ ਦਾ ਜਨਮ ਦਿਨ ਮਨਾਇਆ ਗਿਆ ਅਤੇ ਪ੍ਰੰਣ ਕੀਤਾ ਗਿਆ ਕਿ ਪਿੰਡ ਵਾਸੀ ਵੀ ਬਾਬਾ ਸਾਹਿਬ ਦੇ ਨਕਸ਼ੇ ਕਦਮਾਂ ਤੇ ਚੱਲਣ ਦੀ ਕੋਸ਼ਿਸ਼ ਕਰਾਂਗੇ। ਬਾਬਾ ਸਾਹਿਬ ਡਾ ਅੰਬੇਡਕਰ ਜੀ ਅਤੇ ਸਾਹਿਬ ਕਾਸ਼ੀ ਰਾਮ ਜੀ ਦੀ ਦੇ ਫੁੱਲ ਮਾਲਾ ਪਾਈਆਂ ਗਈਆਂ ਸਨ ਅਤੇ ਖੁਸ਼ੀ ਵਿੱਚ ਲੱਡੂ ਵੰਡੇ ਗਏ। ਇਸ ਮੌਕੇ ਤੇ ਰਾਜ ਨੰਬਰਦਾਰ ਰਮੇਸ਼ ਸਿੰਘ ਪ੍ਰਧਾਨ ਗ੍ਰਾਮ ਸਭਾ ਅਵਤਾਰ ਸਿੰਘ ਮੈਂਬਰ ਪੰਚਾਇਤ ਸੁਮਨ ਮੈਂਬਰ ਪੰਚਾਇਤ ਸੁਦੇਸ਼ ਕੁਮਾਰ ਦੀਵਾਨ ਮਾਸਟਰ ਕੁਲਦੀਪ ਸਿੰਘ ਗੁਰਮੀਤ ਸਿੰਘ ਪ੍ਰਸ਼ੋਤਮ ਲਾਲ ਸੁਚਾ ਰਾਮ ਅਮਰਜੀਤ ਚੌਕੀਦਾਰ ਕਸਮੀਰ ਲਾਲ ਜਰਨੈਲ ਸਿੰਘ ਅਜੇਲ ਕੁਮਾਰ ਗੌਲਡੀ ਜਸਵਿੰਦਰ ਸਿੰਘ ਜਸਵੀਰ ਕੌਰ ਸੁਰਿੰਦਰ ਕੌਰ  ਕਮਲਜੀਤ ਕੌਰ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨੇ ਮਨਾਇਆ ਬਾਬਾ ਸਾਹਿਬ ਦਾ 134 ਵਾ ਜਨਮ ਦਿਨ ਮਨਾਇਆ
Next articleਸੰਵਿਧਾਨ ਨਾਲ ਛੇੜਛਾੜ ਕਰਨ ਵਾਲਿਆਂ ਨੂੰ ਬਖਸ਼ਿਆਂ ਨਹੀ ਜਾਵੇਗਾ:- ਕਾਮਰੇਡ ਵੀਰ ਸਿੰਘ ਕੰਮੇਆਣਾ