ਬਾਬਾ ਸਾਹਿਬ ਡਾ ਅੰਬੇਡਕਰ ਜੀ ਦਾ ਪ੍ਰੀ ਨਿਰਵਾਣ ਦਿਵਸ ਦੁਸਾਂਝ ਖੁਰਦ ਵਿਖੇ ਮਨਾਇਆ ਗਿਆ

ਬੰਗਾ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾ ) ਭਾਰਤੀ ਸੰਵਿਧਾਨ ਨਿਰਮਾਤਾ ਭਾਰਤ ਰਤਨ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਪ੍ਰੀ ਨਿਰਵਾਣ ਦਿਵਸ ਤੇ ਅੱਜ ਪਿੰਡ ਦੁਸਾਂਝ ਖੁਰਦ ਵਿਖੇ ਉਨਾਂ ਦੇ ਆਦਮ ਕੱਦ ਸਟੈਚੂ ਉੱਤੇ ਫੁੱਲ ਮਾਲਾ ਭੇਂਟ ਕੀਤੇ ਗਏ ਔਰ ਬਾਬਾ ਸਾਹਿਬ ਨੂੰ ਯਾਦ ਕਰਦਿਆਂ ਉਹਨਾਂ ਨੂੰ ਸ਼ਰਧਾਂਜਲੀ ਦਿਤੀ ਗਈ। ਇਸ ਮੌਕੇ ਬਾਬਾ ਸੋਮੇ ਸ਼ਾਹ ਜੀ ਗੁਰਦਿਆਲ ਸਿੰਘ ਜੀ ਮਾਸਟਰ ਸੋਹਨ ਸਹਜਲ ਸਰਪੰਚ ਹਰਭਜਨ ਸਿੰਘ ਪਰਮਜੀਤ ਸਿੰਘ ਦੁਸਾਂਝ ਗੁਰਪ੍ਰੀਤ ਸਿੰਘ ਰਵਿੰਦਰ ਸਿੰਘ ਅਤੇ ਹਲਕਾ ਬੰਗਾ ਦੇ ਸਾਬਕਾ ਬਸਪਾ ਪ੍ਰਧਾਨ ਸ੍ਰੀ ਜੈਪਾਲ ਸੁੰਡਾ ਜੀ ਨੇ ਇਸ ਮੌਕੇ ਸ਼ਿਰਕਤ ਕੀਤੀ ਅਤੇ ਬੱਚਿਆਂ ਨੂੰ ਬਾਬਾ ਸਾਹਿਬ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪਿੰਡ ਭੱਕੂ ਮਾਜਰਾ ਵਿਖੇ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਜੀ ਦਾ ਜਨਮ ਦਿਹਾੜਾ 14 ਦਸੰਬਰ ਨੂੰ ਮਨਾਇਆ ਜਾਵੇਗਾ
Next articleਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਬਲਾਕ ਬਹਿਰਾਮ ਦੀ ਮਹੀਨਾਵਾਰ ਮੀਟਿੰਗ ਹੋਈ