HOME ਅੱਪਰਾ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ ਦਿਹਾੜਾ ਅੱਜ...

ਅੱਪਰਾ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ ਦਿਹਾੜਾ ਅੱਜ ਮਨਾਇਆ ਜਾਵੇਗਾ 

2
ਫਿਲੌਰ/ਅੱਪਰਾ   (ਸਮਾਜ ਵੀਕਲੀ)   (ਦੀਪਾ)-ਗ੍ਰਾਮ ਪੰਚਾਇਤ ਅੱਪਰਾ, ਨਗਰ ਨਿਵਾਸੀਆਂ ਤੇ ਸਮੂਹ ਐੱਨ ਆਰ ਆਈ ਵੀਰਾਂ ਦੇ ਸਹਿਯੋਗ ਨਾਲ ਪੁਰਾਣਾ ਬੱਸ ਅੱਡਾ ਮੰਡੀ ਰੋਡ ਅੱਪਰਾ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਡਕਰ ਜੀ ਦਾ 135ਵਾਂ ਜਨਮ ਦਿਹਾੜਾ ਅੱਜ 25 ਅਪ੍ਰੈਲ ਦਿਨ ਸ਼ਨੀਵਾਰ ਨੂੰ ਸ਼ਾਮ 3 ਵਜੇ ਤੋਂ ਲੈ ਕੇ 6 ਵਜੇ ਤੱਕ ਪੂਰਨ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਵਿਨੈ ਕੁਮਾਰ ਅੱਪਰਾ ਨੇ ਦੱਸਿਆ ਕਿ ਇਸ ਮੌਕੇ ਵੱਖ ਵੱਖ ਬੁਲਾਰੇ ਬਾਬਾ ਸਾਹਿਬ ਜੀ ਦੇ ਜੀਵਨ, ਸੋਚ ਤੇ ਫਲਸਫੇ ਨੂੰ ਜਾਣਕਾਰੀ ਦੇਣਗੇ। ਇਸ ਮੌਕੇ ਏਕਤਾ ਕਲਾ ਮੰਚ ਲਸਾੜਾ ਵਲੋਂ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous article“ਦੀਦੀ ਜਾ ਰਹੀ ਹੈ, ਭਾਜਪਾ ਆ ਰਹੀ ਹੈ,” ਅਮਿਤ ਸ਼ਾਹ ਦਾ ਦਾਅਵਾ, ਪਾਰਟੀ ਪਹਿਲੇ ਪੜਾਅ ਵਿੱਚ 152 ਵਿੱਚੋਂ 110 ਸੀਟਾਂ ਜਿੱਤੇਗੀ
Next article“ਬਕਵਾਸ ਗੱਲਾਂ ਛੱਡੋ ਅਤੇ ਭਾਰਤ ਆ ਕੇ ਦੇਖੋ”… ਈਰਾਨ ਨੇ ਟਰੰਪ ਦੀ “ਨਰਕ” ਵਾਲੀ ਟਿੱਪਣੀ ਦਾ ਜਵਾਬ ਦਿੱਤਾ