HOME ਅੱਪਰਾ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ 25 ਅਪ੍ਰੈਲ...

ਅੱਪਰਾ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ 25 ਅਪ੍ਰੈਲ ਨੂੰ ਮਨਾਇਆ ਜਾਵੇਗਾ ਜਨਮ ਦਿਹਾੜਾ 

2
ਫਿਲੌਰ/ਅੱਪਰਾ,  (ਸਮਾਜ ਵੀਕਲੀ)   (ਦੀਪਾ)-ਗਰਾਮ ਪੰਚਾਇਤ ਅੱਪਰਾ, ਨਗਰ ਨਿਵਾਸੀਆਂ ਤੇ ਸਮੂਹ ਐੱਨ ਆਰ ਆਈ ਵੀਰਾਂ ਦੇ ਸਹਿਯੋਗ ਨਾਲ ਪੁਰਾਣਾ ਬੱਸ ਅੱਡਾ ਮੰਡੀ ਰੋਡ ਅੱਪਰਾ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਡਕਰ ਜੀ ਦਾ 135ਵਾਂ ਜਨਮ ਦਿਹਾੜਾ 25 ਅਪ੍ਰੈਲ ਦਿਨ ਸ਼ਨੀਵਾਰ ਨੂੰ ਪੂਰਨ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਵਿਨੈ ਕੁਮਾਰ ਅੱਪਰਾ ਨੇ ਦੱਸਿਆ ਕਿ ਇਸ ਮੌਕੇ ਵੱਖ ਵੱਖ ਬੁਲਾਰੇ ਬਾਬਾ ਸਾਹਿਬ ਜੀ ਦੇ ਜੀਵਨ, ਸੋਚ ਤੇ ਫਲਸਫੇ ਨੂੰ ਜਾਣਕਾਰੀ ਦੇਣਗੇ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਪਿੰਡ ਰਾਊਵਾਲ ਵਿਖੇ ਡਾਕਟਰ ਭੀਮ ਰਾਓ ਅੰਬੇਡਕਰ ਦਾ 135ਵਾਂ ਜਨਮ ਦਿਵਸ ਮਨਾਇਆ
Next articleਪਿੰਡ ਟੋਡਰਵਾਲ ਵਿਖੇ ਡਾ.ਭੀਮ ਰਾਓ ਅੰਬੇਡਕਰ, ਮਹਾਤਮਾ ਜੋਤੀ ਰਾਓ ਫੂਲੇ ਤੇ ਗਿਆਨੀ ਦਿੱਤ ਸਿੰਘ ਦਾ ਜਨਮ ਦਿਵਸ ਮਨਾਇਆ