(ਸਮਾਜ ਵੀਕਲੀ) ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਪਰਿਨਿਰਵਾਣ ਦਿਵਸ ਮੌਕੇ 8 ਦਸੰਬਰ ਦਿਨ ਐਤਵਾਰ ਨੂੰ ਸਵੇਰੇ 11 ਵਜੇ ਤੋਂ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿਖੇ ਬਸਪਾ ਵੱਲੋਂ ਸੂਬਾ ਪੱਧਰੀ ਸੈਮੀਨਾਰ ਕਰਾਇਆ ਜਾ ਰਿਹਾ ਹੈ। ਸਾਰੇ ਸਾਥੀਆਂ ਨੂੰ ਅਪੀਲ ਹੈ ਕਿ ਉਹ ਇਸ ਸੈਮੀਨਾਰ ਵਿੱਚ ਜ਼ਰੂਰ ਪਹੁੰਚਣ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly