ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ ਪ੍ਰੀ ਨਿਰਵਾਣ ਦਿਵਸ ਮਨਾਇਆ

ਫਿਲੌਰ/ਅੱਪਰਾ (ਸਮਾਜ ਵੀਕਲੀ) (ਜੱਸੀ)-ਫਿਲੌਰ ਤੋਂ ਨਵਾਂ ਸ਼ਹਿਰ ਰੋਡ ਤੇ ਪੈਂਦੇ ਪਿੰਡ ਨਗਰ  ਵਿਖੇ 19 ਵੀ ਸਦੀ ਦੇ ਮਹਾਨ ਮਹਾਂਪੁਰਸ਼ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ ਜੀ ਦਾ ਪ੍ਰੀ-ਨਿਰਮਾਣ ਦਿਵਸ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਮਾਨਇਆ ਗਿਆ | ਇਸ ਮੌਕੇ ਬਾਬਾ ਸਾਹਿਬ ਜੀ ਦੀ ਪ੍ਰੀਿਤਮਾ ਅੱਗੇ ਪਰਮਜੀਤ ਪੁਆਰ, ਮਾਸਟਰ ਗਿਆਨ ਚੰਦ ਭੱਟੀ, ਹਰਮੇਸ਼ ਲਾਲ ਭੱਟੀ, ਰਾਕੇਸ਼ ਕੁਮਾਰ,ਮੱਖਣ ਭੱਟੀ, ਲਵਲੀ ਮੋਮੀ,ਰਮਨ, ਦਵਿੰਦਰ ਕੁਮਾਰ ਭੱਟੀ ਸੂਬਾ ਸਕੱਤਰ ਜਨਰਲ ਅਨੁਸੂਚਿਤ ਜਾਤੀਆਂ ਪੱਛੜੀਆਂ ਸ਼੍ਰੇਣੀਆਂ ਕਰਮਚਾਰੀ ਫੈਡਰੇਸ਼ਨ ਰਜਿ ਪੰਜਾਬ ਤੇ ਹੋਰ ਸਾਥੀਆਂ ਨੇ ਫੁੱਲ ਭੇਂਟ ਕਰਦੇ ਹੋਏ ਉਨਾਂ ਦੇ ਅੱਗੇ ਨਮਨ ਹੋਏ |

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਦੇ ਘਰ ਵੱਲ ਮਾਰਚ ਕਰਨ ਦਾ ਫੈਸਲਾ :ਡੀ.ਟੀ.ਐਫ
Next articleਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਕੂਵਾਲਾ ਦੇ ਵਿਦਿਆਰਥੀਆਂ ਨੇ ਸਿੰਧੂ ਘਾਟੀ ਸੱਭਿਅਤਾ ਦੇ ਪੁਰਾਤੱਤਵ ਸਥਾਨ ਕਾਲੀਬੰਗਾਂ (ਰਾਜਸਥਾਨ) ਦਾ ਵਿੱਦਿਅਕ ਦੌਰਾ ਕੀਤਾ