ਰੋਪੜ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਅੱਜ ਬਹੁਜਨ ਸਮਾਜ ਪਾਰਟੀ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੀ ਮੀਟਿੰਗ ਜਿਲਾ ਪ੍ਰਧਾਨ ਗੁਰਵਿੰਦਰ ਸਿੰਘ ਗੋਲਡੀ ਪੁਰਖਾਲੀ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਸੂਬਾ ਸਕੱਤਰ ਮਾਸਟਰ ਰਾਮਪਾਲ ਅਬਿਆਣਾ ਜੀ ਪਹੁੰਚੇ ਉਹਨਾਂ ਦੇ ਨਾਲ ਜਿਲਾ ਕੈਸ਼ੀਅਰ ਮਾਸਟਰ ਸੁਰਿੰਦਰ ਸਿੰਘ ਪੁਰਖਾਲੀ ਪਹੁੰਚੇ ਇਸ ਮੀਟਿੰਗ ਵਿੱਚ ਸਰਬ ਸੰਮਤੀ ਨਾਲ ਵਿਧਾਨ ਸਭਾ ਦੀ ਚੋਣ ਕੀਤੀ ਗਈ ਜਿਸ ਵਿੱਚ ਗਿਆਨੀ ਸੰਤੋਸ਼ ਸਿੰਘ ਨੂੰ ਹਲਕਾ ਸ੍ਰੀ ਅਨੰਦਪੁਰ ਸਾਹਿਬ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਮੀਤ ਪ੍ਰਧਾਨ ਸੁਖਜਿੰਦਰ ਸਿੰਘ ਜਨਰਲ ਸੈਕਟਰੀ ਸ੍ਰੀ ਰਕੇਸ਼ ਕੁਮਾਰ ਕੈਸ਼ੀਅਰ ਕੁਲਵਿੰਦਰ ਸਿੰਘ ਮੀਤ ਕੈਸ਼ੀਅਰ ਕੁਲਵਿੰਦਰ ਕੁਮਾਰ ਜਥੇਬੰਦਕ ਸਕੱਤਰ ਵਿਜੇ ਕੁਮਾਰ ਸੋਸ਼ਲ ਮੀਡੀਆ ਕਨਵੀਨਰ ਸ੍ਰੀ ਅਸ਼ਵਨੀ ਕੁਮਾਰ ਕੋ ਕਨਵੀਨਰ ਰਵਿੰਦਰ ਸਿੰਘ ਬਹੁਜਨ ਵਲੰਟੀਅਰ ਫੋਰਸ ਕਨਵੀਨਰ ਸ੍ਰੀ ਸੁਰਿੰਦਰ ਸਿੰਘ ਜੀ ਤੇ ਬਹੁਜਨ ਵਲੰਟੀਅਰ ਫੋਰਸ ਕੋ ਕਨਵੀਨਰ ਸ਼੍ਰੀ ਰਕੇਸ਼ ਕੁਮਾਰ ਜੀ ਨੂੰ ਲਗਾਇਆ ਗਿਆ।ਇਸ ਮੌਕੇ ਤੇ ਓਂਕਾਰ ਚੰਦ ਤਾਰਾ ਚੰਦ ਵਿਜੇ ਰਿੱਕੀ ਸਨੀ ਜਤਿੰਦਰ ਸਿੰਘ ਬਲਵਿੰਦਰ ਸਿੰਘ ਆਗੂ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly