ਹੁਸ਼ਿਆਰਪੁਰ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾਂ ) 9 ਅਕਤੂਬਰ ਨੂੰ ਬਹੁਜਨ ਸਮਾਜ ਪਾਰਟੀ ਵੱਲੋਂ ਸਾਹਿਬ ਸ਼੍ਰੀ ਕਾਂਸ਼ੀ ਰਾਮ ਜੀ ਦੇ ਪ੍ਰੀ ਨਿਰਵਾਣ ਦਿਵਸ ਤੇ ਫਲੋਰ ਵਿਖੇ ਤਖਤ ਬਦਲ ਦਿਓ ਤਾਜ ਬਦਲ ਦਿਓ ਮਹਾਰੈਲੀ’ ਸੂਬਾ ਪੱਧਰ ਤੇ ਰੈਲੀ ਕੀਤੀ ਜਾਊਗੀ ਇਸ ਦੀਆਂ ਤਿਆਰੀਆਂ ਲਈ ਜਿਲ੍ਾ ਹੁਸ਼ਿਆਰਪੁਰ ਦੀ ਅੱਜ ਮੀਟਿੰਗ ਕੀਤੀ ਗਈ ਜਿਸ ਵਿੱਚ ਸ ਅਵਤਾਰ ਸਿੰਘ ਕਰੀਮਪੁਰੀ ਜੀ ਨੇ ਵਿਸ਼ੇਸ਼ ਤੌਰ ਤੇ ਹੁਸ਼ਿਆਰਪੁਰ ਪਹੁੰਚ ਕੇ ਪਾਰਟੀ ਆਗੂਆਂ ਦੀ ਜ਼ਿਮੇਵਾਰੀ ਲਗਾਈਹੈਇਸ ਮੌਕੇ ਪਾਰਟੀ ਦੇ ਸਟੇਟ ਕੁਆਰਡੀਨੇਟਰ ਚੌਧਰੀ ਗੁਰਨਾਮ ਸਿੰਘ, ਸਟੇਟ ਸੈਕਟਰੀ ਰਣਵੀਰ ਬਾਬਾ ਜੀ, ਸਟੇਟ ਸੈਕਟਰੀ ਮਨਿੰਦਰ ਸ਼ੇਰਪੁਰੀ ਜੀ, ਸਟੇਟ ਸੈਕਟਰੀ ਸੁਖਦੇਵ ਬਿੱਟਾ ਜੀ, ਜਿਲਾ ਪ੍ਰਧਾਨ ਦਲਜੀਤ ਰਾਏ ਜੀ, ਉਪ ਪ੍ਰਧਾਨ ਜਿਲੇ ਦਾ ਸੋਮਨਾਥ ਬੈਂਸ ਜੀ, ਬਖਸ਼ੀਸ਼ ਭੀਮ ਜੀ ਜਿਲਾ ਕੋਆਰਡੀਨੇਟਰ, ਇੰਚਾਰਜ ਨਿਸ਼ਾਨ ਚੌਧਰੀ ਜੀ,ਇਨਚਾਰਜ ਬੰਟੀ ਬਾਜ ਜੀ ਤੋਂ ਇਲਾਵਾ ਵਿਧਾਨ ਸਭਾ ਹਲਕਿਆਂ ਦੇ ਪ੍ਰਧਾਨ ਵੀ ਹਾਜ਼ਰ ਸਨ 9 ਅਕਤੂਬਰ ਦੀ ਰੈਲੀ ਨੂੰ ਇਤਿਹਾਸਕ ਬਣਾਉਣ ਦਾ ਸੰਕਲਪ ਲਿਆ,ਬੇਗਮਪੁਰੇ ਦਾ ਸੰਕਲਪ ਬਸਪਾ ਹੀ ਵਿਕਲਪ, ਪੰਜਾਬ ਦਾ ਸੰਕਲਪ ਬਸਪਾ ਹੀ ਵਿਕਲਪ, ਪੰਜਾਬ ਸੰਭਾਲੋ ਮਹਿਮ ਜਿੰਦਾਬਾਦ
ਬਹੁਜਨ ਸਮਾਜ ਪਾਰਟੀ 9 ਅਕਤੂਬਰ ਨੂੰ ਫਿਲੋਰ ਵਿੱਚ ਕਰੇਗੀ ‘ਤਖਤ ਬਦਲ ਦਿਓ ਤਾਜ ਬਦਲ ਦਿਓ ਮਹਾਰੈਲੀ’ ਅੱਜ ਜਿਲਾ ਹੁਸ਼ਿਆਰਪੁਰ ਦੀ ਹੋਈ ਮੀਟਿੰਗ- ਕਰੀਮਪੁਰੀ
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



