HOME ਬਹੁਜਨ ਸਮਾਜ ਪਾਰਟੀ ਚੰਡੀਗੜ੍ਹ ਦੀ ਰਫ਼ਤਾਰ ਤੇਜ਼ ਕਰਨ ਲਈ ਮੀਟਿੰਗ ਹੋਈ

ਬਹੁਜਨ ਸਮਾਜ ਪਾਰਟੀ ਚੰਡੀਗੜ੍ਹ ਦੀ ਰਫ਼ਤਾਰ ਤੇਜ਼ ਕਰਨ ਲਈ ਮੀਟਿੰਗ ਹੋਈ

2

 ਚੰਡੀਗੜ੍ਹ  (ਸਮਾਜ ਵੀਕਲੀ)  (ਚਰਨਜੀਤ ਸੱਲ੍ਹਾਂ ) ਬਹੁਜਨ ਸਮਾਜ ਪਾਰਟੀ ਵੱਲੋਂ ਅੱਜ ਚੰਡੀਗੜ੍ਹ ਯੂਟੀ ਦੀ ਮੀਟਿੰਗ ਸੈਣੀ ਭਵਨ ਚੰਡੀਗੜ੍ਹ ਵਿਖੇ ਕੀਤੀ ਗਈ। ਜਿਸ ਵਿੱਚ ਮੁੱਖ ਮਹਿਮਾਨ ਸੈਂਟਰਲ ਕੋਆਰਡੀਨੇਟਰ ਸ਼੍ਰੀ ਰਣਧੀਰ ਸਿੰਘ ਬੈਨੀਵਾਲ ਜੀ ਇੰਚਾਰਜ ਪੰਜਾਬ ਹਰਿਆਣਾ ਅਤੇ ਚੰਡੀਗੜ੍ਹ, ਵਿਸ਼ੇਸ਼ ਮਹਿਮਾਨ ਸ੍ਰੀ ਬਿਪਲ ਕੁਮਾਰ ਜੀ ਕੇਂਦਰੀ ਇੰਚਾਰਜ ਚੰਡੀਗੜ੍ਹ, ਡਾਕਟਰ ਅਵਤਾਰ ਸਿੰਘ ਕਰੀਮਪੁਰੀ ਪ੍ਰਧਾਨ ਬਹੁਜਨ ਸਮਾਜ ਪਾਰਟੀ ਪੰਜਾਬ ਇੰਚਾਰਜ ਚੰਡੀਗੜ੍ਹ ਦੀ ਰਫ਼ਤਾਰ ਤੇਜ਼ ਕਰਨ ਲਈ ਮੀਟਿੰਗ ਕੀਤੀ ਗਈ।ਮੀਟਿੰਗ ਦੀ ਪ੍ਰਧਾਨਗੀ ਸ਼੍ਰੀ ਬ੍ਰਿਜਪਾਲ ਸਿੰਘ ਪ੍ਰਧਾਨ ਚੰਡੀਗੜ੍ਹ ਯੂਟੀ, ਸੁਖਦੇਵ ਸੋਨੂ ਜੀ ਇੰਚਾਰਜ ਚੰਡੀਗੜ੍ਹ ਲੋਕ ਸਭਾ,ਸਰਦਾਰ ਸੁਰਿੰਦਰ ਸਿੰਘ ਖੁੱਡਾ ਅਲੀਸ਼ੇਰ ਪ੍ਰਧਾਨ ਬਸਪਾ ਦਿਹਾਤੀ ਤੋਂ ਇਲਾਵਾ ਹੋਰ ਪਾਰਟੀ ਲੀਡਰਸ਼ਿਪ ਅਤੇ ਵਰਕਰ ਮੌਜੂਦ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleTwo Australian cricketers molested: A Crisis of Safety and Justice
Next article2027 ‘ਚ ਬਸਪਾ ਦੀ ਪੰਜਾਬ ਸੰਭਾਲੋ ਮਹਿਮ ਨੂੰ ਦਿਓ ਅਸ਼ੀਰਵਾਦ,ਸਾਰੇ ਗਰੀਬਾਂ ਦੇ ਘਰਾਂ ਦੀਆਂ ਛੱਤਾਂ ਲੈਂਟਰਾਂ ਵਾਲੀਆਂ ਹੋਣਗੀਆਂ -ਕਰੀਮਪੁਰੀ