ਬਠਿੰਡਾ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾ ) ਬਹੁਜਨ ਸਮਾਜ ਪਾਰਟੀ ਲੋਕ ਸਭਾ ਬਠਿੰਡਾ ਦੇ ਮੀਟਿੰਗ ਅੱਜ ਸਰਕਟ ਹਾਊਸ ਬਠਿੰਡਾ ਵਿਖੇ ਹੋਈ ਜਿਸ ਵਿੱਚ ਲੋਕ ਸਭਾ ਬਠਿੰਡਾ ਦੇ ਸਾਰੇ ਵਰਕਰਾਂ ਨੇ ਆਗੂਆਂ ਨੇ ਪਾਰਟੀ ਵੱਲੋਂ ਨਵੇਂ ਨਿਯੁਕਤ ਕੀਤੇ ਗਏ ਸਟੇਟ ਦੇ ਇੰਚਾਰਜ ਸਰਦਾਰ ਕੁਲਦੀਪ ਸਿੰਘ ਸਰਦੂਲਗੜ ਜੀ ਦਾ ਸਵਾਗਤ ਵੀ ਕੀਤਾ ਅਤੇ ਬਹੁਜਨ ਸਮਾਜ ਪਾਰਟੀ ਦੇ ਪਿੰਡਾਂ ਦੇ ਵਿੱਚ ਯੂਨਿਟ ਬਣਾਉਣ ਦਾ ਸੰਕਲਪ ਲਿਆ ਇਸ ਮੌਕੇ ਤੇ ਐਡਵੋਕੇਟ ਅਵਤਾਰ ਸਿੰਘ ਕਰੀਮਪੁਰੀ ਜੀ ਪ੍ਰਧਾਨ ਬਸਪਾ ਪੰਜਾਬ ਅਤੇ ਲੋਕ ਸਭਾ ਹਲਕਾ ਬਠਿੰਡਾ ਦੇ ਵਰਕਰ ਵੱਡੀ ਗਿਣਤੀ ਵਿੱਚ ਪਹੁੰਚੇ ਹੋਏ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj