ਜਲੰਧਰ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾ ) ਬਹੁਜਨ ਸਮਾਜ ਪਾਰਟੀ ਵੱਲੋਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਅੰਦੋਲਨ ਦਾ ਐਲਾਨ ਕੀਤਾ ਗਿਆ ਹੈ। ਜਿਸ ਤਰ੍ਹਾਂ ਭਾਜਪਾ ਵੱਲੋਂ ਬਾਬਾ ਸਾਹਿਬ ਜੀ ਦੇ ਖਿਲਾਫ ਅਪਮਾਨਜਨਕ ਟਿੱਪਣੀਆਂ ਲਈ ਭਾਜਪਾ ਮਾਫੀ ਮੰਗੇ ਜ਼ਿਲ੍ਹਾ ਹੈਡ ਕੁਆਰਟਰਾਂ ਤੇ ਰੋਸ ਮਾਰਚ ਅਤੇ ਮਾਨਯੋਗ ਰਾਸ਼ਟਰਪਤੀ ਜੀ ਨੂੰ ਡੀ ਸੀ ਰਾਹੀਂ ਭੇਜੇ ਜਾਣਗੇ ਮੈਮੋਰੰਡਮ ਦਿੱਤੇ ਜਾਣਗੇ। ਬਾਬਾ ਸਾਹਿਬ ਜੀ ਦੇ ਸਨਮਾਨ ਮੇਂ,ਬੀ ਐੱਸ ਪੀ ਮੈਦਾਨ ਮੇਂ। ਇਸ ਲਈ ਸਾਰੇ ਪੰਜਾਬ ਦੇ ਵਰਕਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਆਪਣੇ ਆਪਣੇ ਜ਼ਿਲ੍ਹਿਆਂ ਦੇ ਹੈਂਡ ਕੁਆਰਟਰਾਂ ਤੇ ਪਹੁੰਚ ਕੇ ਇਸ ਰੋਸ ਮਾਰਚ ਵਿੱਚ ਸ਼ਾਮਲ ਹੋਕੇ ਆਪਣਾ ਆਪਣਾ ਯੋਗਦਾਨ ਪਾਓ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly