

ਨਕੋਦਰ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾਂ ) ਬਹੁਜਨ ਸਮਾਜ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ ਨਕੋਦਰ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਪੰਜਾਬ ਸੰਭਾਲੋ ਮਹਿਮ ਤਹਿਤ ਹੜ ਪੀੜਤਾਂ ਦੇ ਸਹਿਯੋਗ ਦੇ ਲਈ ਲੀਡਰਸ਼ਿਪ ਦੀਆਂ ਡਿਊਟੀਆਂ ਲਗਾਈਆਂ ਗਈਆਂ ਅਤੇ 9 ਸਤੰਬਰ ਨੂੰ ਫਲੋਰ ਵਿਖੇ ਐਸਡੀਐਮ ਦਫਤਰ ਦੇ ਸਾਹਮਣੇ Dhaleta ਪਿੰਡ ਦੇ ਸਾਹਿਬ ਸ਼੍ਰੀ ਗੁਰੂ ਰਵਿਦਾਸ ਜੀ ਦੇ ਮੰਦਰ ਦੀ ਚਾਰ ਦੀਵਾਰੀ ਤੋੜਨ ਦੇ ਵਿਰੁੱਧ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਵਿੱਚ ਬੜੀ ਗਿਣਤੀ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਗਿਆ ਇਸ ਮੌਕੇ ਪਾਰਟੀ ਦੇ ਸਟੇਟ ਜਨਰਲ ਸਿਟੀ ਐਡਵੋਕੇਟ ਬਲਵਿੰਦਰ ਕੁਮਾਰ ਜੀ ਸਟੇਟ ਜਨਰਲ ਸੈਕਟਰੀ ਸ਼੍ਰੀਮਾਨ ਗਰਮੇਲ ਚੰਬਰ ਜੀ ਜ਼ਿਲ੍ਾ ਪ੍ਰਧਾਨ ਜਗਦੀਸ਼ ਸ਼ੇਰਪੁਰੀ ਜੀ ਤੋ ਇਲਾਵਾ ਪਾਰਟੀ ਲੀਡਰਸ਼ਿਪ ਵੱਡੇ ਗਿਣਤੀ ਵਿੱਚ ਹਾਜ਼ਰ ਸਨ ਅਤੇ ਸਭ ਨੇ 9 ਸਤੰਬਰ ਨੂੰ ਬੜੀ ਗਿਣਤੀ ਚ ਫਿਲੌਰ ਪਹੁੰਚਣ ਦਾ ਫੈਸਲਾ ਕੀਤਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj






