ਬੰਡਾਰੂ ਦੱਤਾਤ੍ਰੇਯ ਹਰਿਆਣ ਤੇ ਅਰਲੇਕਰ ਹਿਮਾਚਲ ਦੇ ਨਵੇਂ ਰਾਜਪਾਲ, ਕੇਂਦਰ ਵੱਲੋਂ 7 ਰਾਜਾਂ ਦੇ ਰਾਜਪਾਲ ਨਿਯੁਕਤ

ਨਵੀਂ ਦਿੱਲੀ (ਸਮਾਜ ਵੀਕਲੀ): ਬੰਡਾਰੂ ਦੱਤਾਤ੍ਰੇਯ ਹਰਿਆਣਾ ਅਤੇ ਰਾਜਿੰਦਰ ਵਿਸ਼ਵਨਾਥ ਅਰਲੇਕਰ ਹਿਮਾਚਲ ਪ੍ਰਦੇਸ਼ ਦੇ ਨਵੇ ਰਾਜਪਾਲ ਨਿਯੁਕਤ ਕੀਤੇ ਗਏ ਹਨ। ਕੇਂਦਰ ਨੇ ਮੰਤਰੀ ਮੰਡਲ ਵਿੱਚ ਫੇਰਬਦਲ ਤੋਂ ਪਹਿਲਾਂ ਰਾਜ ਦੇ ਰਾਜਪਾਲਾਂ ਦੀਆਂ ਨਿਯੁਕਤੀਆਂ ਕੀਤੀਆਂ। ਥਵਰਚੰਦ ਗਹਿਲੋਤ ਨੂੰ ਕਰਨਾਟਕ, ਹਰੀ ਬਾਬੂ ਕੰਭਾਪਤੀ ਨੂੰ ਮਿਜ਼ੋਰਮ, ਮੰਗੂਭਾਈ ਪਟੇਲ ਨੂੰ ਮੱਧ ਪ੍ਰਦੇਸ਼, ਪੀਐੱਸ ਸ੍ਰੀਧਰਨ ਪਿਲਾਈ ਨੂੰ ਗੋਆ ਤੇ ਸੱਤਿਆਦੇਵ ਆਰੀਆ ਨੂੰ ਤ੍ਰਿਪੁਰਾ ਦਾ ਰਾਜਪਾਲ ਨਿਯੁਕਤ ਕੀਤਾ ਹੈ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੀਰ ਬਾਬਾ ਮੁਲਖ ਸ਼ਾਹ ਜੀ ਦੇ ਦਰਬਾਰ ਖੱਸਣ ਦਾ ਸਾਲਾਨਾ ਮੇਲਾ ਸਮਾਪਤ
Next articleਸੋਨੀਆ ਗਾਂਧੀ ਨਾਲ ਅੱਜ ਮੁਲਾਕਾਤ ਕਰਨਗੇ ਕੈਪਟਨ