ਬਰਨਾਲਾ: ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ‘ਚਿਤਾਵਨੀ ਰੈਲੀ’ ਵਿੱਚ ਪੁੱਜੇ ਹਜ਼ਾਰਾਂ ਲੋਕ

Farmers protest

ਬਰਨਾਲਾ (ਸਮਾਜ ਵੀਕਲੀ) : ਇਥੋਂ ਦੀ ਦਾਣਾ ਮੰਡੀ ਵਿੱਚ ਬੀਕੇਯੂ ਏਕਤਾ ਸਿੱਧੂਪੁਰ ਵੱਲੋਂ ਲਟਕਦੀਆਂ ਕਿਸਾਨੀ ਮੰਗਾਂ ਦੀ ਪੂਰਤੀ ਲਈ ਪੰਜਾਬ ਸਰਕਾਰ ਵਿਰੁੱਧ ਸੂਬਾ ਪੱਧਰੀ ‘ਚਿਤਾਵਨੀ ਰੈਲੀ’ ਜਾਰੀ ਹੈ। ਸੂਬੇ ਦੇ ਵੱਖ-ਵੱਖ ਹਿੱਸਿਆਂ ‘ਚੋਂਂ ਹਜ਼ਾਰਾਂ ਕਿਸਾਨਾਂ ਨੇ ਇਸ ਵਿੱਚ ਸ਼ਿਰਕਤ ਕੀਤੀ ਹੈ। ਯੂਪੀ, ਮਹਾਰਾਸ਼ਟਰ, ਹਰਿਆਣਾ ਸਣੇ ਹੋਰ ਸੂਬਿਆਂ ਤੋਂ ਬੁਲਾਰੇ ਪੁੱਜੇ ਹੋਏ ਹਨ। ਜਗਜੀਤ ਸਿੰਘ ਡੱਲੇਵਾਲ, ਯੁੱਧਵੀਰ ਸਿੰਘ ਉੱਤਰ ਪ੍ਰਦੇਸ਼, ਬੂਟਾ ਸਿੰਘ ਸ਼ਾਦੀਪੁਰ, ਸਤਨਾਮ ਸਿੰਘ ਬਹਿਰੂ, ਅਭੀਮਨਿਯੂੰ ,ਅਮਰੀਕਾ ਤੋਂ ਡਾ. ਸਵੈਮਾਣ ਸਿੰਘ ਹਾਜ਼ਰ ਹਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮੁਹਾਲੀ: ਚੰਨੀ ਨੇ ਸਾਦੇ ਢੰਗ ਨਾਲ ਕੀਤਾ ਪੁੱਤ ਦਾ ਵਿਆਹ, ਮੁੱਖ ਮੰਤਰੀ ਆਪ ਗੱਡੀ ਚਲਾ ਕੇ ਗੁਰਦੁਆਰੇ ਪੁੱਜੇ
Next articleਆਸ਼ੀਸ਼ ਮਿਸ਼ਰਾ ਦੀ ਪੇਸ਼ੀ ਮਗਰੋਂ ਸਿੱਧੂ ਨੇ ਭੁੱਖ ਹੜਤਾਲ ਖ਼ਤਮ ਕੀਤੀ