ਬਠਿਡਾ: ਘੁੱਦਾ ਸਪੋਰਟਸ ਸਕੂਲ ’ਚ ਅਥਲੈਟਿਕ ਮੀਟ 25 ਨੂੰ

ਬਠਿੰਡਾ (ਸਮਾਜ ਵੀਕਲੀ):  ਮਾਲਵੇ ਦੇ ਇੱਕੋ ਇੱਕ ਸਪੋਰਟਸ ਸਕੂਲ ਘੁੱਦਾ (ਬਠਿੰਡਾ) ਵਿਖੇ 25 ਮਾਰਚ ਨੂੰ ਅਥਲੈਟਿਕ ਮੀਟ ਕਰਵਾਈ ਜਾ ਰਹੀ ਹੈ। ਜ਼ਿਲ੍ਹਾ ਅਥਲੈਟਿਕ ਐਸੋਸੀਏਸ਼ਨ ਦੇ ਪ੍ਰਧਾਨ ਕੇਪੀਐੱਸ ਬਰਾੜ ਅਤੇ ਜਨਰਲ ਸਕੱਤਰ ਅਮਰਬੀਰ ਸਿੰਘ ਗਰੇਵਾਲ ਨੇ ਦੱਸਿਆ ਕਿ ਸਪੋਰਟਸ ਸਕੂਲ ਘੁੱਦਾ ਵਿਖੇ ਕਰਵਾਈ ਜਾ ਰਹੀ ਅਥਲੈਟਿਕ ਮੀਟ ਵਿੱਚ ਅੰਡਰ 14 , 16 ਤੇ 18 ਉਮਰ ਵਰਗ ਦੇ ਖਿਡਾਰੀ ਹਿੱਸਾ ਲੈ ਸਕਦੇ ਹਨ । ਉਨ੍ਹਾਂ ਦੱਸਿਆ ਕਿ ਸਾਰੇ ਖਿਡਾਰੀ 25 ਮਾਰਚ ਨੂੰ ਸਵੇਰੇ 9 ਵਜੇ ਤੱਕ ਆਪਣਾ ਆਧਾਰ ਕਾਰਡ ਲੈ ਕੇ ਸਪੋਰਟਸ ਸਕੂਲ ਘੁੱਦਾ ਪਹੁੰਚਣ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਹੋਲੇ ਮਹੱਲੇ ’ਤੇ ਮੱਥਾ ਟੇਕ ਕੇ ਪਰਤ ਰਹੇ 2 ਵਿਅਕਤੀ ਸਤਲੁਜ ਦਰਿਆ ’ਚ ਨਹਾਉਂਦੇ ਸਮੇਂ ਡੁੱਬੇ
Next articleਤਨਖ਼ਾਹਾਂ ਨਾ ਮਿਲਣ ਕਾਰਨ ਅਧਿਆਪਕਾਂ ਵੱਲੋਂ ਪ੍ਰਦਰਸ਼ਨ