ਰੋਪੜ(ਗੁਰਬਿੰਦਰ ਸਿੰਘ ਰੋਮੀ): ਪੰਜਾਬ ਦੀ ਧਰਤੀ ਨੂੰ ਹਰਾ-ਭਰਾ ਅਤੇ ਪ੍ਰਦੂਸ਼ਣ ਮੁਕਤ ਕਰਨ ਦੇ ਸੁਹਿਰਦ ਟੀਚੇ ਨਾਲ਼ ਸ਼ਹੀਦ ਭਗਤ ਸਿੰਘ ਜੀ ਦੇ 116ਵੇਂ ਜਨਮਦਿਨ ਮੌਕੇ ਦਸ਼ਮੇਸ਼ ਯੂਥ ਕਲੱਬ ਗਰੀਨ ਐਵੇਨਿਊ ਵੱਲੋਂ ਬੂਟੇ ਵੰਡੇ ਗਏ। ਕਲੋਨੀ ਵਿਚਲੇ ਜਿੰਮ ਨੇੜੇ ਰੱਖੇ ਨੁੱਕੜ ਸਮਾਗਮ ਦੌਰਾਨ ਕਲੱਬ ਪ੍ਰਧਾਨ ਗੁਰਪ੍ਰੀਤ ਸਿੰਘ ਭਾਉਵਾਲ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਸ਼ਹੀਦ-ਏ-ਆਜ਼ਮ ਨੂੰ ਇੱਕ ਸੋਚ ਤੇ ਵਿਚਾਰਧਾਰਾ ਦਾ ਨਾਮ ਦਿੰਦਿਆਂ ਉਨ੍ਹਾਂ ਦੀ ਸੋਚ ‘ਤੇ ਪਹਿਰਾ ਦੇਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਨਿਰਮਲ ਸਿੰਘ, ਜਗਪਾਲ ਸਿੰਘ, ਬਲਪ੍ਰੀਤ ਸਿੰਘ, ਅਮਨਦੀਪ ਸਿੰਘ ਜੇਈ, ਹਰਜੋਤ ਸਿੰਘ, ਸੰਜੀਵ ਕੁਮਾਰ, ਬਾਬਾ ਤਰਲੋਕ ਸਿੰਘ, ਸੁਦਾਗ
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly